Begin typing your search above and press return to search.

ਅਮਰੀਕਾ ‘ਚ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਬਲੇਜੋ : ਪਿਛਲੇ ਕਈ ਦਿਨਾਂ ਤੋਂ ਇਹ ਖ਼ਬਰਾਂ ਵਾਰ ਵਾਰ ਆ ਰਹੀਆਂ ਹਨ ਕਿ ਪੰਜਾਬ ਤੋਂ ਕੈਨੇਡਾ ਅਤੇ ਅਮਰੀਕਾ ਜਾਣ ਵਾਲੇ ਕਈ ਗੱਭਰੂਆਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਰਹੀ ਹੈ। ਅਸਲ ਵਿਚ ਇਸ ਦਾ ਕੋਈ ਠੋਸ ਕਾਰਨ ਤਾਂ ਸਾਹਮਣੇ ਨਹੀਂ ਆ ਰਿਹਾ ਪਰ ਫਿਰ ਵੀ ਇਹ ਹੈ ਸੱਚ। ਹੁਣ ਬਲਾਚੌਰ ਦਾ ਰਹਿਣ […]

ਅਮਰੀਕਾ ‘ਚ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
X

Editor (BS)By : Editor (BS)

  |  6 Aug 2023 11:35 AM IST

  • whatsapp
  • Telegram

ਬਲੇਜੋ : ਪਿਛਲੇ ਕਈ ਦਿਨਾਂ ਤੋਂ ਇਹ ਖ਼ਬਰਾਂ ਵਾਰ ਵਾਰ ਆ ਰਹੀਆਂ ਹਨ ਕਿ ਪੰਜਾਬ ਤੋਂ ਕੈਨੇਡਾ ਅਤੇ ਅਮਰੀਕਾ ਜਾਣ ਵਾਲੇ ਕਈ ਗੱਭਰੂਆਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਰਹੀ ਹੈ। ਅਸਲ ਵਿਚ ਇਸ ਦਾ ਕੋਈ ਠੋਸ ਕਾਰਨ ਤਾਂ ਸਾਹਮਣੇ ਨਹੀਂ ਆ ਰਿਹਾ ਪਰ ਫਿਰ ਵੀ ਇਹ ਹੈ ਸੱਚ। ਹੁਣ ਬਲਾਚੌਰ ਦਾ ਰਹਿਣ ਵਾਲਾ ਸੀ ਹਰਪ੍ਰੀਤ ਸਿੰਘ ਅਤੇ ਹਾਲੇ ਕੁੱਝ ਦਿਨ ਪਹਿਲਾਂ ਹੀ ਅਮਰੀਕਾ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਅਮਰੀਕਾ ਦੇ ਸ਼ਹਿਰ ਬਲੇਜੋ ਵਿਚ ਰਹਿੰਦਾ ਸੀ। ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

Next Story
ਤਾਜ਼ਾ ਖਬਰਾਂ
Share it