Begin typing your search above and press return to search.
ਅਮਰੀਕਾ ਵਿਚ ਪ੍ਰਵਾਸੀਆਂ ਨੇ ਕੀਤੀ ਹੜਤਾਲ
1 ਜੁਲਾਈ ਤੋਂ ਲਾਗੂ ਹੋ ਰਹੇ ਨਵੇਂ ਇੰਮੀਗ੍ਰੇਸ਼ਨ ਕਾਨੂੰਨ ਦਾ ਕੀਤਾ ਵਿਰੋਧ ਮਿਆਮੀ, 2 ਜੂਨ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਵਿਚ ਪਹਿਲੀ ਜੁਲਾਈ ਤੋਂ ਲਾਗੂ ਹੋ ਰਹੇ ਇੰਮੀਗ੍ਰੇਸ਼ਨ ਕਾਨੂੰਨ ਵਿਰੁੱਧ ਪ੍ਰਵਾਸੀਆਂ ਨੇ ਇਕਜੁਟਤਾ ਦਾ ਮੁਜ਼ਾਹਰਾ ਕਰਦਿਆਂ ਇਕ ਦਿਨ ਦੀ ਹੜਤਾਲ ਕੀਤੀ ਅਤੇ ਸੜਕਾਂ ’ਤੇ ਉਤਰ ਆਏ। ਨਵਾਂ ਇੰਮੀਗ੍ਰੇਸ਼ਨ ਕਾਨੂੰਨ ਨਾਜਾਇਜ਼ ਤਰੀਕੇ ਨਾਲ ਅਮਰੀਕਾ ਦਾਖਲ ਹੋਏ ਪ੍ਰਵਾਸੀਆਂ […]
By : Editor (BS)
1 ਜੁਲਾਈ ਤੋਂ ਲਾਗੂ ਹੋ ਰਹੇ ਨਵੇਂ ਇੰਮੀਗ੍ਰੇਸ਼ਨ ਕਾਨੂੰਨ ਦਾ ਕੀਤਾ ਵਿਰੋਧ
ਮਿਆਮੀ, 2 ਜੂਨ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਵਿਚ ਪਹਿਲੀ ਜੁਲਾਈ ਤੋਂ ਲਾਗੂ ਹੋ ਰਹੇ ਇੰਮੀਗ੍ਰੇਸ਼ਨ ਕਾਨੂੰਨ ਵਿਰੁੱਧ ਪ੍ਰਵਾਸੀਆਂ ਨੇ ਇਕਜੁਟਤਾ ਦਾ ਮੁਜ਼ਾਹਰਾ ਕਰਦਿਆਂ ਇਕ ਦਿਨ ਦੀ ਹੜਤਾਲ ਕੀਤੀ ਅਤੇ ਸੜਕਾਂ ’ਤੇ ਉਤਰ ਆਏ। ਨਵਾਂ ਇੰਮੀਗ੍ਰੇਸ਼ਨ ਕਾਨੂੰਨ ਨਾਜਾਇਜ਼ ਤਰੀਕੇ ਨਾਲ ਅਮਰੀਕਾ ਦਾਖਲ ਹੋਏ ਪ੍ਰਵਾਸੀਆਂ ’ਤੇ ਕਈ ਬੰਦਿਸ਼ਾਂ ਲਾਉਂਦਾ ਹੈ ਅਤੇ ਅਜਿਹੇ ਪ੍ਰਵਾਸੀਆਂ ਨੂੰ ਨੌਕਰੀ ਦੇਣ ਵਾਲੇ ਕਾਰੋਬਾਰੀਆਂ ਨੂੰ ਮੋਟਾ ਜੁਰਮਾਨਾ ਲਾਉਣ ਦਾ ਰਾਹ ਪੱਧਰਾ ਕਰਦਾ ਹੈ।
Next Story