Begin typing your search above and press return to search.

ਅੰਮ੍ਰਿਤਪਾਲ ਦਾ ਸਮਰਥਨ ਕਰਨਗੇ ਭਾਈ ਮਨਜੀਤ ਸਿੰਘ

ਅੰਮ੍ਰਿਤਸਰ, 27 ਮਈ, ਨਿਰਮਲ : ਅਕਾਲੀ ਦਲ ਬਾਦਲ ਦੇ ਸੀਨੀਅਰ ਨੇਤਾ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਨੇਤਾ ਮਨਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਦਿੱਤਾ ਹੈ। ਮਨਜੀਤ ਸਿੰਘ ਨੇ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਕਿਹਾ ਕਿ ਉਹ ਐਸਜੀਪੀਸੀ ਮੈਂਬਰ ਬਣੇ ਰਹਿਣਗੇ। ਲੇਕਿਨ ਅਕਾਲੀ ਦਲ ਤੋਂ ਉਨ੍ਹਾਂ ਨੇ ਅਸਤੀਫ਼ਾ ਦੇ […]

ਅੰਮ੍ਰਿਤਪਾਲ ਦਾ ਸਮਰਥਨ ਕਰਨਗੇ ਭਾਈ ਮਨਜੀਤ ਸਿੰਘ
X

Editor EditorBy : Editor Editor

  |  27 May 2024 7:02 AM IST

  • whatsapp
  • Telegram


ਅੰਮ੍ਰਿਤਸਰ, 27 ਮਈ, ਨਿਰਮਲ : ਅਕਾਲੀ ਦਲ ਬਾਦਲ ਦੇ ਸੀਨੀਅਰ ਨੇਤਾ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਨੇਤਾ ਮਨਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਦਿੱਤਾ ਹੈ। ਮਨਜੀਤ ਸਿੰਘ ਨੇ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਕਿਹਾ ਕਿ ਉਹ ਐਸਜੀਪੀਸੀ ਮੈਂਬਰ ਬਣੇ ਰਹਿਣਗੇ। ਲੇਕਿਨ ਅਕਾਲੀ ਦਲ ਤੋਂ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦਾ ਸਮਰਥਨ ਕਰਨ ਦਾ ਵੀ ਐਲਾਨ ਕੀਤਾ ਹੈ।
ਮਨਜੀਤ ਸਿੰਘ ਨੇ ਖਡੂਰ ਸਾਹਿਬ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ ਸਮਰਥਨ ਦੇਣ ਦੀ ਬਜਾਏ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦਿੱਤਾ ਹੈ। ਉਨ੍ਹਾਂ ਨੇ ਫੇਸਬੁੱਕ ’ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ਬਾਦਲ ਪਰਵਾਰ ਤੋਂ ਮੇਰਾ ਅਸਤੀਫ਼ਾ, ਭਾਈ ਅੰਮ੍ਰਿਤਪਾਲ ਸਿੰਘ, ਭਾਈ ਸਰਬਜੀਤ ਸਿੰਘ ਅਤੇ ਭਾਈ ਜਸਕਰਣ ਸਿੰਘ ਕਾਹਨ ਸਿੰਘ ਵਾਲਾ ਨੂੰ ਮੇਰੇ ਸਮਰਥਨ ਦਾ ਐਲਾਨ।

Next Story
ਤਾਜ਼ਾ ਖਬਰਾਂ
Share it