Begin typing your search above and press return to search.

ਕਸ਼ਮੀਰ : ਅੱਤਵਾਦੀਆਂ ਦੀ ਗੋਲੀਬਾਰੀ 'ਚ ਫੌਜ ਦੇ 3 ਜਵਾਨ ਸ਼ਹੀਦ

ਕੁਲਗਾਮ : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਸ਼ੁੱਕਰਵਾਰ ਸ਼ਾਮ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ 'ਚ ਫੌਜ ਦੇ ਤਿੰਨ ਜਵਾਨ ਜ਼ਖਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਸ਼੍ਰੀਨਗਰ ਦੇ ਮਿਲਟਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਲਾਜ ਦੌਰਾਨ ਦੇਰ ਰਾਤ ਤਿੰਨਾਂ ਦੀ ਮੌਤ ਹੋ ਗਈ। ਸ਼ਹੀਦਾਂ ਦੇ ਨਾਂ ਲਾਂਸ ਨਾਇਕ ਰੁਚਿਨ […]

ਕਸ਼ਮੀਰ : ਅੱਤਵਾਦੀਆਂ ਦੀ ਗੋਲੀਬਾਰੀ ਚ ਫੌਜ ਦੇ 3 ਜਵਾਨ ਸ਼ਹੀਦ
X

Editor (BS)By : Editor (BS)

  |  5 Aug 2023 4:29 AM IST

  • whatsapp
  • Telegram

ਕੁਲਗਾਮ : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਸ਼ੁੱਕਰਵਾਰ ਸ਼ਾਮ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ 'ਚ ਫੌਜ ਦੇ ਤਿੰਨ ਜਵਾਨ ਜ਼ਖਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਸ਼੍ਰੀਨਗਰ ਦੇ ਮਿਲਟਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਲਾਜ ਦੌਰਾਨ ਦੇਰ ਰਾਤ ਤਿੰਨਾਂ ਦੀ ਮੌਤ ਹੋ ਗਈ। ਸ਼ਹੀਦਾਂ ਦੇ ਨਾਂ ਲਾਂਸ ਨਾਇਕ ਰੁਚਿਨ ਸਿੰਘ, ਨਾਇਕ ਅਰਵਿੰਦ ਕੁਮਾਰ, ਹੌਲਦਾਰ ਨੀਲਮ ਸਿੰਘ ਅਤੇ ਪੈਰਾਟਰੂਪਰ ਸਿਧਾਂਤ ਛੇਤਰੀ, ਪ੍ਰਮੋਦ ਨੇਗੀ ਹਨ।

ਅਧਿਕਾਰੀਆਂ ਮੁਤਾਬਕ ਕੁਲਗਾਮ ਦੇ ਹਲਾਨ ਮੰਜਗਾਮ ਜੰਗਲ 'ਚ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਫੌਜ ਨੇ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ 'ਚ 3 ਜਵਾਨ ਜ਼ਖਮੀ ਹੋ ਗਏ। ਅੱਤਵਾਦੀਆਂ ਨੂੰ ਫੜਨ ਲਈ ਫੌਜ ਦੀ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।

Next Story
ਤਾਜ਼ਾ ਖਬਰਾਂ
Share it