Begin typing your search above and press return to search.

ਜਲੰਧਰ 'ਚ ਦਮ ਘੁੱਟਣ ਨਾਲ ਔਰਤ ਦੀ ਮੌਤ

ਜਲੰਧਰ : ਚੁੱਲ੍ਹੇ 'ਚੋਂ ਨਿਕਲਦੇ ਧੂੰਏਂ ਕਾਰਨ ਦਮ ਘੁੱਟਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ। ਜਦੋਂਕਿ ਔਰਤ ਦੇ ਦੋ ਬੱਚਿਆਂ ਅਤੇ ਪਤੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸਾਰਾ ਪਰਿਵਾਰ ਕਮਰਾ ਬੰਦ ਕਰਕੇ ਚੁੱਲ੍ਹਾ ਜਗਾ ਕੇ ਸੌਂ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੁਹੱਲਾ ਗੋਬਿੰਦਗੜ੍ਹ ਦੀ ਹੈ। ਔਰਤ ਦੀ ਪਛਾਣ […]

ਜਲੰਧਰ ਚ ਦਮ ਘੁੱਟਣ ਨਾਲ ਔਰਤ ਦੀ ਮੌਤ
X

Editor (BS)By : Editor (BS)

  |  10 Jan 2024 9:21 AM IST

  • whatsapp
  • Telegram

ਜਲੰਧਰ : ਚੁੱਲ੍ਹੇ 'ਚੋਂ ਨਿਕਲਦੇ ਧੂੰਏਂ ਕਾਰਨ ਦਮ ਘੁੱਟਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ। ਜਦੋਂਕਿ ਔਰਤ ਦੇ ਦੋ ਬੱਚਿਆਂ ਅਤੇ ਪਤੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸਾਰਾ ਪਰਿਵਾਰ ਕਮਰਾ ਬੰਦ ਕਰਕੇ ਚੁੱਲ੍ਹਾ ਜਗਾ ਕੇ ਸੌਂ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੁਹੱਲਾ ਗੋਬਿੰਦਗੜ੍ਹ ਦੀ ਹੈ। ਔਰਤ ਦੀ ਪਛਾਣ ਕਾਜਲ ਵਜੋਂ ਹੋਈ ਹੈ।

Next Story
ਤਾਜ਼ਾ ਖਬਰਾਂ
Share it