Begin typing your search above and press return to search.

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਲੁਧਿਆਣਾ, 15 ਦਸੰਬਰ, ਨਿਰਮਲ : ਲੁਧਿਆਣਾ ਦੇ ਮਨਜੀਤ ਨਗਰ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਕੱਲ੍ਹ ਦੁਪਹਿਰ ਤੋਂ ਲਾਪਤਾ ਸੀ। ਸਾਰਾ ਪਰਿਵਾਰ ਉਸ ਦੀ ਭਾਲ ਕਰਦਾ ਰਿਹਾ। ਜਦੋਂ ਪਰਿਵਾਰਕ ਮੈਂਬਰ ਬੱਸ ਸਟੈਂਡ ਇਲਾਕੇ ਵਿੱਚ ਤਲਾਸ਼ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਉਸਦੀ ਐਕਟਿਵਾ ਦਿਖਾਈ ਦਿੱਤੀ। ਉਥੋਂ ਕੁਝ ਦੂਰੀ […]

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
X

Editor EditorBy : Editor Editor

  |  15 Dec 2023 9:08 AM IST

  • whatsapp
  • Telegram


ਲੁਧਿਆਣਾ, 15 ਦਸੰਬਰ, ਨਿਰਮਲ : ਲੁਧਿਆਣਾ ਦੇ ਮਨਜੀਤ ਨਗਰ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਕੱਲ੍ਹ ਦੁਪਹਿਰ ਤੋਂ ਲਾਪਤਾ ਸੀ। ਸਾਰਾ ਪਰਿਵਾਰ ਉਸ ਦੀ ਭਾਲ ਕਰਦਾ ਰਿਹਾ। ਜਦੋਂ ਪਰਿਵਾਰਕ ਮੈਂਬਰ ਬੱਸ ਸਟੈਂਡ ਇਲਾਕੇ ਵਿੱਚ ਤਲਾਸ਼ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਉਸਦੀ ਐਕਟਿਵਾ ਦਿਖਾਈ ਦਿੱਤੀ। ਉਥੋਂ ਕੁਝ ਦੂਰੀ ’ਤੇ ਪੁੱਤਰ ਦੀ ਲਾਸ਼ ਮਿਲੀ। ਜੈਕਟ ਉਸ ਦੇ ਮੂੰਹ ’ਤੇ ਪਈ ਸੀ। ਮ੍ਰਿਤਕ ਦੀ ਪਛਾਣ ਬਘੇਲ ਸਿੰਘ ਵਜੋਂ ਹੋਈ।

Next Story
ਤਾਜ਼ਾ ਖਬਰਾਂ
Share it