Begin typing your search above and press return to search.

ਪੰਜਾਬ ਦੀ ਅਣਖ ਦਾ ਦੂਜਾ ਨਾਮ ਹੈ ਸ਼ਹੀਦ ਊਧਮ ਸਿੰਘ : CM Mann

ਅੰਮ੍ਰਿਤਸਰ : ਅੱਜ ਭਗਵੰਤ ਮਾਨ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਤੇ ਟਵੀਟ ਕਰ ਕੇ ਲਿਖਿਆ ਹੈ ਕਿ ਜਲ੍ਹਿਆਂਵਾਲੇ ਬਾਗ ‘ਚ ਬੇਦੋਸ਼ਿਆਂ ‘ਤੇ ਹੋਏ ਖ਼ੂਨੀ ਤਸ਼ੱਦਦ ਨੇ ਊਧਮ ਸਿੰਘ ਦੀ ਜ਼ਿੰਦਗੀ ਨੂੰ ਨਵਾਂ ਰਾਹ ਤੇ ਮਕਸਦ ਦੇ ਦਿੱਤਾ…ਪੰਜਾਬ ਤੋਂ ਲੰਡਨ ਜਾ ਕੇ ਆਪਣੇ ਮਕਸਦ ਨੂੰ ਅੰਜਾਮ ‘ਚ ਬਦਲ ਦਿੱਤਾ…ਪੰਜਾਬ ਦੀ ਧਰਤੀ ਦੇ ਅਣਖੀ ਯੋਧੇ […]

ਪੰਜਾਬ ਦੀ ਅਣਖ ਦਾ ਦੂਜਾ ਨਾਮ ਹੈ ਸ਼ਹੀਦ ਊਧਮ ਸਿੰਘ : CM Mann
X

Editor (BS)By : Editor (BS)

  |  31 July 2023 5:50 AM IST

  • whatsapp
  • Telegram

ਅੰਮ੍ਰਿਤਸਰ : ਅੱਜ ਭਗਵੰਤ ਮਾਨ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਤੇ ਟਵੀਟ ਕਰ ਕੇ ਲਿਖਿਆ ਹੈ ਕਿ ਜਲ੍ਹਿਆਂਵਾਲੇ ਬਾਗ ‘ਚ ਬੇਦੋਸ਼ਿਆਂ ‘ਤੇ ਹੋਏ ਖ਼ੂਨੀ ਤਸ਼ੱਦਦ ਨੇ ਊਧਮ ਸਿੰਘ ਦੀ ਜ਼ਿੰਦਗੀ ਨੂੰ ਨਵਾਂ ਰਾਹ ਤੇ ਮਕਸਦ ਦੇ ਦਿੱਤਾ…ਪੰਜਾਬ ਤੋਂ ਲੰਡਨ ਜਾ ਕੇ ਆਪਣੇ ਮਕਸਦ ਨੂੰ ਅੰਜਾਮ ‘ਚ ਬਦਲ ਦਿੱਤਾ…
ਪੰਜਾਬ ਦੀ ਧਰਤੀ ਦੇ ਅਣਖੀ ਯੋਧੇ ਸ਼ਹੀਦ ਊਧਮ ਸਿੰਘ ਜੀ ਨੂੰ ਉਹਨਾਂ ਦੇ ਸ਼ਹੀਦੀ ਦਿਹਾੜੇ ਮੌਕੇ ਦਿਲੋਂ ਸਿਜਦਾ ਕਰਦਾ ਹਾਂ….

Next Story
ਤਾਜ਼ਾ ਖਬਰਾਂ
Share it