Begin typing your search above and press return to search.

ਪੰਜਾਬ ਵਿਚ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ ਬਦਲਿਆ

ਚੰਡੀਗੜ੍ਹ, 14 ਜੁਲਾਈ, ਹ.ਬ. : ਪੰਜਾਬ ਵਿਚ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਪੰਜਾਬ ਸਰਕਾਰ ਨਾਲ ਜੁੜੇ ਪੰਜਾਬ ਅਤੇ ਚੰਡੀਗੜ੍ਹ ਸਥਿਤ ਦਫ਼ਤਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁਲ੍ਹਣਗੇ। ਪਹਿਲਾਂ ਇਹ ਸਮਾ ਸਵੇਰੇ ਸਾਢੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਬਾਰੇ ਵਿਚ ਆਦੇਸ਼ […]

Editor (BS)By : Editor (BS)

  |  14 July 2023 8:12 AM IST

  • whatsapp
  • Telegram

ਚੰਡੀਗੜ੍ਹ, 14 ਜੁਲਾਈ, ਹ.ਬ. : ਪੰਜਾਬ ਵਿਚ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਪੰਜਾਬ ਸਰਕਾਰ ਨਾਲ ਜੁੜੇ ਪੰਜਾਬ ਅਤੇ ਚੰਡੀਗੜ੍ਹ ਸਥਿਤ ਦਫ਼ਤਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁਲ੍ਹਣਗੇ। ਪਹਿਲਾਂ ਇਹ ਸਮਾ ਸਵੇਰੇ ਸਾਢੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਬਾਰੇ ਵਿਚ ਆਦੇਸ਼ ਜਾਰੀ ਕੀਤੇ ਹਨ

Next Story
ਤਾਜ਼ਾ ਖਬਰਾਂ
Share it