Begin typing your search above and press return to search.

ਭਗਵੰਤ ਮਾਨ ਦਾ ਸੁਖਬੀਰ ਬਾਦਲ 'ਤੇ ਤੰਜ, ਸੁਖਬੀਰ ਬਾਦਲ ਨੇ ਵੀ ਦਿੱਤਾ ਜਵਾਬ

ਚੰਡੀਗੜ੍ਹ : ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਤੰਜ ਕੱਸਦੇ ਹੋਏ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਵਿਚ ਲਿਖਿਆ ਹੈ "ਆਹ ਜਨਾਬ ਅੱਜਕੱਲ ਸਿੱਖ ਮਸਲਿਆਂ ਦੇ ਮੁਦਈ ਬਣੇ ਹੋਏ ਨੇ ..ਨਹੀਂਓ ਲੱਭਣੇ ਲਾਲ ਗੁਆਚੇ ਓ ਮਿੱਟੀ ਨਾ ਫਰੋਲ ਜੋਗੀਆ.." ਆਹ ਜਨਾਬ ਅੱਜਕੱਲ ਸਿੱਖ ਮਸਲਿਆਂ ਦੇ ਮੁਦਈ ਬਣੇ ਹੋਏ ਨੇ […]

ਭਗਵੰਤ ਮਾਨ ਦਾ ਸੁਖਬੀਰ ਬਾਦਲ ਤੇ ਤੰਜ, ਸੁਖਬੀਰ ਬਾਦਲ ਨੇ ਵੀ ਦਿੱਤਾ ਜਵਾਬ
X

Editor (BS)By : Editor (BS)

  |  1 Aug 2023 9:09 AM IST

  • whatsapp
  • Telegram

ਚੰਡੀਗੜ੍ਹ : ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਤੰਜ ਕੱਸਦੇ ਹੋਏ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਵਿਚ ਲਿਖਿਆ ਹੈ "ਆਹ ਜਨਾਬ ਅੱਜਕੱਲ ਸਿੱਖ ਮਸਲਿਆਂ ਦੇ ਮੁਦਈ ਬਣੇ ਹੋਏ ਨੇ ..ਨਹੀਂਓ ਲੱਭਣੇ ਲਾਲ ਗੁਆਚੇ ਓ ਮਿੱਟੀ ਨਾ ਫਰੋਲ ਜੋਗੀਆ.."

ਸੁਖਬੀਰ ਬਾਦਲ ਨੇ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਸਾਂਝੀ ਕਰ ਦਿੱਤੀ ਹੈ ਅਤੇ ਲਿਖਿਆ, ਅੱਜ ਕੱਲ ਸਟੇਟ ਇਹਨਾਂ ਦੇ ਹੱਥ ਚ ਆ …..ਸਟੇਟ ਤੇ ਸਟੇਜ ਚ ਬਹੁਤ ਫ਼ਰਕ ਹੁੰਦਾ।ਡਰਾਈਵਰ ਹੋਵੇ ਸ਼ਰਾਬੀ ਦਾਰੂ-ਬਾਜ਼..ਤਾਂ ਸਵਾਰੀ ਆਪਣੀ ਜਾਨ ਤੇ ਸਮਾਨ ਦੀ ਆਪ ਜ਼ਿੰਮੇਵਾਰ।

Next Story
ਤਾਜ਼ਾ ਖਬਰਾਂ
Share it