Begin typing your search above and press return to search.

ਰਾਸ਼ਟਰਪਤੀ ਨੇ ਦਿੱਲੀ ਸੇਵਾ ਬਿੱਲ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ : 19 ਮਈ ਨੂੰ ਜਾਰੀ ਆਰਡੀਨੈਂਸ ਹੁਣ ਕਾਨੂੰਨ ਬਣ ਗਿਆ ਹੈ। ਪਹਿਲਾਂ ਦਿੱਲੀ ਸਰਕਾਰ ਨੇ ਆਰਡੀਨੈਂਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ, ਹੁਣ ਉਹ ਸੋਧੇ ਹੋਏ ਕਾਨੂੰਨ ਨੂੰ ਚੁਣੌਤੀ ਦੇਵੇਗੀ। ਅਸਲ ਵਿਚ ਪਿਛਲੇ ਦਿਨੀ ਭਾਜਪਾ ਦੀ ਕੇਂਦਰ ਸਰਕਾਰ ਨੇ ਕੁਝ ਬਿਲ ਪਾਸ ਕੀਤੇ ਸਨ। ਹੁਣ ਇਸੇ ਲੜੀ ਵਿਚ ਸੰਸਦ ਦੇ ਦੋਵਾਂ ਸਦਨਾਂ […]

ਰਾਸ਼ਟਰਪਤੀ ਨੇ ਦਿੱਲੀ ਸੇਵਾ ਬਿੱਲ ਨੂੰ ਦਿੱਤੀ ਮਨਜ਼ੂਰੀ
X

Editor (BS)By : Editor (BS)

  |  12 Aug 2023 7:58 AM IST

  • whatsapp
  • Telegram

ਨਵੀਂ ਦਿੱਲੀ : 19 ਮਈ ਨੂੰ ਜਾਰੀ ਆਰਡੀਨੈਂਸ ਹੁਣ ਕਾਨੂੰਨ ਬਣ ਗਿਆ ਹੈ। ਪਹਿਲਾਂ ਦਿੱਲੀ ਸਰਕਾਰ ਨੇ ਆਰਡੀਨੈਂਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ, ਹੁਣ ਉਹ ਸੋਧੇ ਹੋਏ ਕਾਨੂੰਨ ਨੂੰ ਚੁਣੌਤੀ ਦੇਵੇਗੀ। ਅਸਲ ਵਿਚ ਪਿਛਲੇ ਦਿਨੀ ਭਾਜਪਾ ਦੀ ਕੇਂਦਰ ਸਰਕਾਰ ਨੇ ਕੁਝ ਬਿਲ ਪਾਸ ਕੀਤੇ ਸਨ। ਹੁਣ ਇਸੇ ਲੜੀ ਵਿਚ ਸੰਸਦ ਦੇ ਦੋਵਾਂ ਸਦਨਾਂ ਵਿੱਚ ਪਾਸ ਹੋਣ ਤੋਂ ਬਾਅਦ ਰਾਸ਼ਟਰਪਤੀ ਨੇ ਦਿੱਲੀ ਸੇਵਾ ਬਿੱਲ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ।

Next Story
ਤਾਜ਼ਾ ਖਬਰਾਂ
Share it