Begin typing your search above and press return to search.
ਵਾਸ਼ਿੰਗਟਨ : ਹਮਾਸ ਦੇ ਕਬਜ਼ੇ ਵਿਚ ਬੰਧਕਾਂ ਦੀ ਰਿਹਾਈ ਲਈ ਇਜ਼ਰਾਇਲੀ ਸਮਰਥਕਾਂ ਨੇ ਕੱਢੀ ਰੈਲੀ
ਵਾਸ਼ਿੰਗਟਨ, 15 ਨਵੰਬਰ, ਨਿਰਮਲ : ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਨੂੰ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਗਾਜ਼ਾ ਵਿੱਚ ਜੰਗਬੰਦੀ ਅਤੇ ਬੰਧਕਾਂ ਦੀ ਰਿਹਾਈ ਨੂੰ ਲੈ ਕੇ ਦੁਨੀਆ ਭਰ ਵਿੱਚ ਪ੍ਰਦਰਸ਼ਨ ਹੋ ਰਹੇ ਹਨ। ਇਸ ਦੌਰਾਨ ਮੰਗਲਵਾਰ ਨੂੰ ਅਮਰੀਕਾ ਦੇ ਨੈਸ਼ਨਲ ਮਾਲ ’ਤੇ ਭਾਰੀ ਸੁਰੱਖਿਆ ਦੇ ਵਿਚਕਾਰ ਹਜ਼ਾਰਾਂ ਲੋਕਾਂ ਨੇ ਇਜ਼ਰਾਈਲ […]
By : Editor Editor
ਵਾਸ਼ਿੰਗਟਨ, 15 ਨਵੰਬਰ, ਨਿਰਮਲ : ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਨੂੰ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਗਾਜ਼ਾ ਵਿੱਚ ਜੰਗਬੰਦੀ ਅਤੇ ਬੰਧਕਾਂ ਦੀ ਰਿਹਾਈ ਨੂੰ ਲੈ ਕੇ ਦੁਨੀਆ ਭਰ ਵਿੱਚ ਪ੍ਰਦਰਸ਼ਨ ਹੋ ਰਹੇ ਹਨ। ਇਸ ਦੌਰਾਨ ਮੰਗਲਵਾਰ ਨੂੰ ਅਮਰੀਕਾ ਦੇ ਨੈਸ਼ਨਲ ਮਾਲ ’ਤੇ ਭਾਰੀ ਸੁਰੱਖਿਆ ਦੇ ਵਿਚਕਾਰ ਹਜ਼ਾਰਾਂ ਲੋਕਾਂ ਨੇ ਇਜ਼ਰਾਈਲ ਦੇ ਸਮਰਥਨ ’ਚ ਪ੍ਰਦਰਸ਼ਨ ਕੀਤਾ ਅਤੇ ਬੰਧਕਾਂ ਦੀ ਰਿਹਾਈ ਦੀ ਮੰਗ ਕੀਤੀ। ਇਸ ਦੌਰਾਨ ਲੋਕਾਂ ਨੇ ਰੈਲੀ ਕੱਢੀ, ਹਮਾਸ ਵਿਰੁੱਧ ਲੜਾਈ ਵਿਚ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ।
Next Story