ਅਮਰੀਕਾ ’ਚੋਂ ਭਾਰਤੀ ਵਿਦਿਆਰਥਣ ਨੂੰ ਵਤਨ ਭੇਜਣ ਦੀ ਤਿਆਰੀ

ਅਮਰੀਕਾ ’ਚੋਂ ਭਾਰਤੀ ਵਿਦਿਆਰਥਣ ਨੂੰ ਵਤਨ ਭੇਜਣ ਦੀ ਤਿਆਰੀ

ਸ਼ਿਕਾਗੋ, 6 ਅਗਸਤ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਦੇ ਸ਼ਿਕਾਗੋ ਵਿੱਚ ਭੁੱਖਮਰੀ ਦੀ ਹਾਲਤ ਵਿੱਚ ਮਿਲੀ ਹੈਦਰਾਬਾਦ ਦੀ ਵਿਦਿਆਰਥਣ ਹੁਣ ਬਿਲਕੁਠ ਠੀਕ ਹੈ। ਹੁਣ ਉਸ ਨੂੰ ਭਾਰਤ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਿਰਫ਼ ਉਸ ਦੇ ਹਾਮੀ ਭਰਨ ਦੀ ਲੋੜ ਹੈ। ਜੇਕਰ ਉਹ ਵਤਨ ਵਾਪਸੀ ਲਈ ਹਾਂ ਕਰ ਦਿੰਦੀ ਹੈ ਤਾਂ ਉਸ ਨੂੰ ਭਾਰਤ ਭੇਜ ਦਿੱਤਾ ਜਾਵੇਗਾ।
ਅਮਰੀਕਾ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਵਿਦਿਆਰਥਣ ਸਈਦਾ ਜ਼ੈਦੀ ਹੁਣ ਠੀਕ-ਠਾਕ ਹੈ। ਉਸ ਨੇ ਭਾਰਤ ਵਿੱਚ ਆਪਣੀ ਮਾਂ ਨਾਲ ਵੀ ਗੱਲ ਕੀਤੀ ਹੈ। ਦੂਤਾਵਾਸ ਨੇ ਅੱਗੇ ਕਿਹਾ ਕਿ ਉਹ ਇਸ ਵਿਦਿਆਰਥਣ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹਨ। ਫਿਲਹਾਲ ਉਨ੍ਹਾਂ ਨੇ ਇਸ ਵਿਦਿਆਰਥਣ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਾਉਣ ਅਤੇ ਭਾਰਤ ਵਾਪਸ ਜਾਣ ’ਚ ਮਦਦ ਕਰਨ ਦੀ ਪੇਸ਼ਕਸ਼ ਕੀਤੀ ਹੈ, ਪਰ ਸਈਦਾ ਜ਼ੈਦੀ ਨੇ ਹੁਣ ਤੱਕ ਭਾਰਤ ਪਰਤਣ ਲਈ ਹਾਮੀ ਨਹੀਂ ਭਰੀ ਹੈ।

Related post

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ ਰਾਹੀਂ ਹੋਣਗੀਆਂ ਦਰਜ

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ…

ਸੰਗਰੂਰ, 8 ਮਈ, ਪਰਦੀਪ ਸਿੰਘ: ਭਾਰਤੀ ਚੋਣ ਕਮਿਸ਼ਨ ਵਲੋਂ ਬਣਾਏ ਗਏ ਸੀ-ਵੀਜਿਲ (ਸਿਟੀਜ਼ਨ ਵੀਜਿਲ) ਐਪ ਰਾਹੀਂ ਲੋਕ ਸਭਾ ਚੋਣਾਂ ਸਬੰਧੀ ਸ਼ਿਕਾਇਤ…
ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ ਮੈਂਬਰਸ਼ਿਪ ਕੀਤੀ ਰੱਦ

ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ…

ਚੰਡੀਗੜ੍ਹ, 8 ਮਈ, ਪਰਦੀਪ ਸਿੰਘ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ…
ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ ਬਿਆਨ, ਸ਼ਹਿਜਾਦੇ ਨੇ ਅਡਾਨੀ-ਅੰਬਾਨੀ ਨੂੰ ਗਾਲਾਂ ਕੱਢਣੀਆਂ ਕੀਤੀਆਂ ਬੰਦ, ਰਾਤੋਂ-ਰਾਤ ਅਜਿਹੀ ਕਿਹੜੀ ਹੋਈ ਡੀਲ

ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ…

ਨਵੀਂ ਦਿੱਲੀ, 8 ਮਈ, ਪਰਦੀਪ ਸਿੰਘ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਤੇਲੰਗਾਨਾ ਦੇ ਕਰੀਮਨਗਰ ‘ਚ ਪਹਿਲੀ ਵਾਰ ਅਡਾਨੀ-ਅੰਬਾਨੀ…