ਅਮਰੀਕਾ ’ਚ ਭਾਰਤੀ ਕੌਂਸਲੇਟ ਜਨਰਲ ਦੇ ਅਧਿਕਾਰੀਆਂ ਦਾ ਸਨਮਾਨ

ਅਮਰੀਕਾ ’ਚ ਭਾਰਤੀ ਕੌਂਸਲੇਟ ਜਨਰਲ ਦੇ ਅਧਿਕਾਰੀਆਂ ਦਾ ਸਨਮਾਨ


ਅੰਸ਼ੁਲ ਸ਼ਰਮਾ ਨੂੰ ਦਿੱਤੀ ਵਿਦਾਇਗੀ ਤੇ ਜੈਗ ਮੋਹਨ ਦਾ ਕੀਤਾ ਸਵਾਗਤ
ਸਿੱਖ ਆਫ਼ ਅਮਰੀਕਾ ਤੇ ਐਨਸੀਏਆਈਏ ਨੇ ਕਰਵਾਇਆ ਸਮਾਗਮ
ਮੈਰੀਲੈਂਡ, 16 ਜੁਲਾਈ (ਰਾਜ ਗੋਗਨਾ) :
ਅਮਰੀਕਾ ਦੇ ਮੈਰੀਲੈਂਡ ’ਚ ਭਾਰਤੀ ਕੌਂਸਲੇਟ ਜਨਰਲ ਦੇ ਅਧਿਕਾਰੀਆਂ ਦੇ ਸਨਮਾਨ ਵਿੱਚ ਇੱਕ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਜਿੱਥੇ ਸੇਵਾਮੁਕਤੀ ਮਗਰੋਂ ਭਾਰਤ ਜਾ ਰਹੇ ਅੰਸ਼ੁਲ ਸ਼ਰਮਾ ਨੂੰ ਵਿਦਾਇਗੀ ਦਿੱਤੀ ਗਈ, ਉੱਥੇ ਨਵੇਂ ਆਏ ਅਧਿਕਾਰੀ ਜੈਗ ਮੋਹਨ ਦਾ ਨਿੱਘਾ ਸਵਾਗਤ ਕੀਤਾ ਗਿਆ।
ਅੱਜ ਸਿੱਖਸ ਆਫ ਅਮਰੀਕਾ ਅਤੇ ਐੱਨਸੀਏਆਈਏ ਵਲੋਂ ਐਂਬਰਟਨ ਡਰਾਈਵ ਐਲਕਰਿਜ ਮੈਰੀਲੈਂਡ ਵਿਖੇ ਭਾਰਤੀ ਕੌਂਸਲੇਟ ਜਨਰਲ ਵਾਸ਼ਿੰਗਟਨ ਡੀ.ਸੀ. ਦੇ ਅਧਿਕਾਰੀਆਂ ਦੇ ਸਨਮਾਨ ਵਿੱਚ ਇਕ ਸ਼ਾਨਦਾਰ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਅਸਲ ’ਚ ਭਾਰਤੀ ਕੌਂਸਲੇਟ ਜਨਰਲ ਦੇ ਕੌਂਸਲਰ ਪਾਸਪੋਰਟ ਅਤੇ ਵੀਜ਼ਾ ਵਿੰਗ ਦੇ ਵਾਸ਼ਿੰਗਟਨ ਡੀ੍ਹ ਸੀ ਵਿੱਚ ਸਥਿਤ ਭਾਰਤੀ ਕੌਂਸਲੇਟ ਦੇ ਅਧਿਕਾਰੀ ਸ਼੍ਰੀ ਅੰਸ਼ੁਲ ਸ਼ਰਮਾ, ਜੋ ਆਪਣੇ ਅਹੁਦੇ ’ਤੇ ਸੇਵਾਵਾਂ ਦੇ ਕੇ ਵਾਪਸ ਭਾਰਤ ਜਾ ਰਹੇ ਨੇ ਨੇ। ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…