ਅਮਰੀਕਾ ਦਾ ਟੈਕਸਸ ਸੂਬਾ ਬਣਿਆ ‘ਛੋਟਾ ਭਾਰਤ’

ਅਮਰੀਕਾ ਦਾ ਟੈਕਸਸ ਸੂਬਾ ਬਣਿਆ ‘ਛੋਟਾ ਭਾਰਤ’

10 ਸਾਲ ’ਚ ਦੁੱਗਣੇ ਹੋਏ ਪ੍ਰਵਾਸੀ ਭਾਰਤੀ

ਨਿਊਯਾਰਕ, 11 ਜੂਨ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਦਾ ਦੱਖਣੀ ਸੂਬਾ ਟੈਕਸਸ ‘ਛੋਟਾ ਭਾਰਤ’ ਬਣਦਾ ਜਾ ਰਿਹਾ ਹੈ, ਕਿਉਂਕਿ ਇੱਥੇ ਪ੍ਰਵਾਸੀ ਭਾਰਤੀਆਂ ਦੀਆਂ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਜੋ 10 ਸਾਲ ’ਚ ਦੁੱਗਣੀ ਹੋ ਗਈ।
ਅਮਰੀਕਾ ਦੇ ਉੱਤਰ ਅਤੇ ਪੂਰਬੀ ਰਾਜਾਂ, ਜਿਵੇਂ ਨਿਊਯਾਰਕ, ਵਾਸ਼ਿੰਗਟਨ, ਬੋਸਟਨ ਅਤੇ ਸ਼ਿਕਾਗੋ ਤੋਂ ਪ੍ਰਵਾਸੀ ਭਾਰਤੀਆਂ ਨੇ ਟੈਕਸਸ ਵਿੱਚ ਸੰਭਾਵਨਾਵਾਂ ਤਲਾਸ਼ੀਆਂ ਸ਼ੁਰੂ ਕੀਤੀਆਂ। ਇਸ ਦੇ ਚਲਦਿਆਂ ਸਿਰਫ਼ 10 ਸਾਲਾਂ ਵਿੱਚ ਹੀ ਇਸ ਭਾਈਚਾਰੇ ਦੀ ਆਬਾਦੀ ਇੱਥੇ ਦੁੱਗਣੀ ਹੋ ਗਈ। 2010 ਵਿੱਚ ਇੱਥੇ 2 ਲੱਖ 30 ਹਜ਼ਾਰ ਪ੍ਰਵਾਸੀ ਭਾਰਤੀ ਰਹਿੰਦੇ ਸੀ। ਇਹ ਅੰਕੜਾ ਹੁਣ ਵੱਧ ਕੇ ਸਾਢੇ 4 ਲੱਖ ’ਤੇ ਪਹੁੰਚ ਗਿਆ।

Related post

8 ਵਾਰ ਵੋਟ ਪਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ

8 ਵਾਰ ਵੋਟ ਪਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ

ਲਖਨਊ, 20 ਮਈ, ਨਿਰਮਲ : ਇੱਕ ਵਿਅਕਤੀ ਵੱਲੋਂ ਕਈ ਵਾਰ ਵੋਟ ਪਾਉਣ ਦੇ ਮਾਮਲੇ ਵਿੱਚ ਚੋਣ ਕਮਿਸ਼ਨ ਨੇ ਸਖ਼ਤ ਕਾਰਵਾਈ ਕੀਤੀ…
Iran ਈਰਾਨ ਦੇ ਰਾਸ਼ਟਰਪਤੀ ਰਾਏਸੀ ਸਮੇਤ 9 ਜਣਿਆਂ ਦੀ ਹੋਈ ਮੌਤ, ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਦੀ ਮੌਤ ’ਤੇ ਦੁੱਖ ਜਤਾਇਆ

Iran ਈਰਾਨ ਦੇ ਰਾਸ਼ਟਰਪਤੀ ਰਾਏਸੀ ਸਮੇਤ 9 ਜਣਿਆਂ ਦੀ…

ਤਹਿਰਾਨ, 20 ਮਈ, ਨਿਰਮਲ : ਈਰਾਨ ਦੇ ਰਾਸ਼ਟਰਪਤੀ ਰਾਏਸੀ ਦੀ ਮੌਤ ਹੋ ਗਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਸ ਘਟਨਾ ’ਤੇ…
ਹਰਿਆਣਾ : ਸੜਕ ਹਾਦਸੇ ਵਿਚ ਦੋ ਔਰਤਾਂ ਸਮੇਤ 3 ਦੀ ਮੌਤ

ਹਰਿਆਣਾ : ਸੜਕ ਹਾਦਸੇ ਵਿਚ ਦੋ ਔਰਤਾਂ ਸਮੇਤ 3…

ਰੇਵਾੜੀ, 20 ਮਈ, ਨਿਰਮਲ : ਹਰਿਆਣਾ ਦੇ ਰੇਵਾੜੀ ਵਿਚ ਸੋਮਵਾਰ ਸਵੇਰੇ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 2 ਮਹਿਲਾਵਾਂ ਸਮੇਤ 3…