ਅਮਰੀਕਾ ਵਿਚ ਪ੍ਰਵਾਸੀਆਂ ਨੇ ਕੀਤੀ ਹੜਤਾਲ

ਅਮਰੀਕਾ ਵਿਚ ਪ੍ਰਵਾਸੀਆਂ ਨੇ ਕੀਤੀ ਹੜਤਾਲ

1 ਜੁਲਾਈ ਤੋਂ ਲਾਗੂ ਹੋ ਰਹੇ ਨਵੇਂ ਇੰਮੀਗ੍ਰੇਸ਼ਨ ਕਾਨੂੰਨ ਦਾ ਕੀਤਾ ਵਿਰੋਧ

ਮਿਆਮੀ, 2 ਜੂਨ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਵਿਚ ਪਹਿਲੀ ਜੁਲਾਈ ਤੋਂ ਲਾਗੂ ਹੋ ਰਹੇ ਇੰਮੀਗ੍ਰੇਸ਼ਨ ਕਾਨੂੰਨ ਵਿਰੁੱਧ ਪ੍ਰਵਾਸੀਆਂ ਨੇ ਇਕਜੁਟਤਾ ਦਾ ਮੁਜ਼ਾਹਰਾ ਕਰਦਿਆਂ ਇਕ ਦਿਨ ਦੀ ਹੜਤਾਲ ਕੀਤੀ ਅਤੇ ਸੜਕਾਂ ’ਤੇ ਉਤਰ ਆਏ। ਨਵਾਂ ਇੰਮੀਗ੍ਰੇਸ਼ਨ ਕਾਨੂੰਨ ਨਾਜਾਇਜ਼ ਤਰੀਕੇ ਨਾਲ ਅਮਰੀਕਾ ਦਾਖਲ ਹੋਏ ਪ੍ਰਵਾਸੀਆਂ ’ਤੇ ਕਈ ਬੰਦਿਸ਼ਾਂ ਲਾਉਂਦਾ ਹੈ ਅਤੇ ਅਜਿਹੇ ਪ੍ਰਵਾਸੀਆਂ ਨੂੰ ਨੌਕਰੀ ਦੇਣ ਵਾਲੇ ਕਾਰੋਬਾਰੀਆਂ ਨੂੰ ਮੋਟਾ ਜੁਰਮਾਨਾ ਲਾਉਣ ਦਾ ਰਾਹ ਪੱਧਰਾ ਕਰਦਾ ਹੈ।

Related post

ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 20 ਮਈ, ਨਿਰਮਲ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਦਿੱਲੀ ਤੋਂ ਲੈ ਕੇ ਬਠਿੰਡਾ ਤੱਕ ਅਸਮਾਨ ‘ਚ ਅੱਗ, 45 ਡਿਗਰੀ ਦਰਜ ਕੀਤਾ ਤਾਪਮਾਨ

ਦਿੱਲੀ ਤੋਂ ਲੈ ਕੇ ਬਠਿੰਡਾ ਤੱਕ ਅਸਮਾਨ ‘ਚ ਅੱਗ,…

ਨਵੀਂ ਦਿੱਲੀ, 20 ਮਈ, ਪਰਦੀਪ ਸਿੰਘ: ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਦਿੱਲੀ ਸਮੇਤ ਪੰਜਾਬ,…
ਅਕਸ਼ੈ ਕੁਮਾਰ ਨੇ ਭਾਰਤੀ ਨਾਗਰਿਕਤਾ ਮਿਲਣ ’ਤੇ ਪਹਿਲੀ ਵਾਰ ਪਾਈ ਵੋਟ

ਅਕਸ਼ੈ ਕੁਮਾਰ ਨੇ ਭਾਰਤੀ ਨਾਗਰਿਕਤਾ ਮਿਲਣ ’ਤੇ ਪਹਿਲੀ ਵਾਰ…

ਮੁੰਬਈ, 20 ਮਈ, ਨਿਰਮਲ : ਭਾਰਤੀ ਨਾਗਰਿਕਤਾ ਮਿਲਣ ’ਤੇ ਅਦਾਕਾਰ ਅਕਸ਼ੈ ਕੁਮਾਰ ਨੇ ਪਹਿਲੀ ਵਾਰੀ ਵੋਟ ਪਾਈ। ਲੋਕ ਸਭਾ ਚੋਣਾਂ ਦੇ…