ਅਯੁੱਧਿਆ ਆਉਣ ਤੇ PM ਮੋਦੀ ਨੂੰ ਮਸਜਿਦ ਦੀ ਨੀਂਹ ਵੀ ਰੱਖਣ ਦੀ ਅਪੀਲ

ਅਯੁੱਧਿਆ ਆਉਣ ਤੇ PM ਮੋਦੀ ਨੂੰ ਮਸਜਿਦ ਦੀ ਨੀਂਹ ਵੀ ਰੱਖਣ ਦੀ ਅਪੀਲ

ਅਯੁੱਧਿਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਜਨਵਰੀ ਨੂੰ ਅਯੁੱਧਿਆ ਦੇ ਰਾਮ ਮੰਦਰ ‘ਚ ‘ਪ੍ਰਾਣ ਪ੍ਰਤੀਸ਼ਠਾ’ ਪ੍ਰੋਗਰਾਮ ‘ਚ ਸ਼ਾਮਲ ਹੋਣਗੇ। ਇਸ ਦਿਨ ਭਗਵਾਨ ਰਾਮ ਦੀ ਮੂਰਤੀ ਮੰਦਰ ਦੇ ਅੰਦਰ ਰੱਖੀ ਜਾਵੇਗੀ। ਅਯੁੱਧਿਆ ਜਾਣ ਤੋਂ ਪਹਿਲਾਂ ਮੁਸਲਮਾਨਾਂ ਨੇ ਪ੍ਰਧਾਨ ਮੰਤਰੀ ਨੂੰ ਨਵੀਂ ਮਸਜਿਦ ਦਾ ਨੀਂਹ ਪੱਥਰ ਰੱਖਣ ਦੀ ਅਪੀਲ ਕੀਤੀ ਹੈ।

ਅਯੁੱਧਿਆ ਦੇ ਮੁਸਲਮਾਨਾਂ ਨੇ ਪੀਐਮ ਮੋਦੀ ਨੂੰ ਬੇਨਤੀ ਕੀਤੀ ਕਿ ਉਹ ਜਨਵਰੀ ਵਿੱਚ ਅਯੁੱਧਿਆ ਆਉਣ ‘ਤੇ ਮਸਜਿਦ ਦਾ ਨੀਂਹ ਪੱਥਰ ਵੀ ਰੱਖਣ। ਇੰਡੀਅਨ ਮੁਸਲਿਮ ਲੀਗ ਦੇ ਪ੍ਰਧਾਨ ਮੁਹੰਮਦ ਇਸਮਾਈਲ ਅੰਸਾਰੀ ਨੇ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਸ਼ੁਭ ਮੌਕੇ ‘ਤੇ ਅਯੁੱਧਿਆ ਆ ਰਹੇ ਹਨ। ਅਸੀਂ ਉਨ੍ਹਾਂ ਨੂੰ ਮਸਜਿਦ ‘ਤੇ ਵੀ ਕੰਮ ਸ਼ੁਰੂ ਕਰਨ ਦੀ ਬੇਨਤੀ ਕਰਦੇ ਹਾਂ। ਇਹ ਸਾਡੀ ਦਿਲੀ ਇੱਛਾ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…