ਇਟਲੀ ’ਚ ਅਪ੍ਰੀਲੀਆ ਦੇ ਨਵੇਂ ਮੇਅਰ ਨੇ ਗੁਰੂ ਘਰ ’ਚ ਟੇਕਿਆ ਮੱਥਾ

ਇਟਲੀ ’ਚ ਅਪ੍ਰੀਲੀਆ ਦੇ ਨਵੇਂ ਮੇਅਰ ਨੇ ਗੁਰੂ ਘਰ ’ਚ ਟੇਕਿਆ ਮੱਥਾ

ਰੋਮ, 12 ਜੂਨ (ਗੁਰਸ਼ਰਨ ਸਿੰਘ ਸੋਨੀ) : ਇਟਲੀ ’ਚ ਅਪ੍ਰੀਲੀਆ ਸ਼ਹਿਰ ਦੇ ਨਵੇਂ ਬਣੇ ਮੇਅਰ ਪਹਿਲੀ ਵਾਰ ਗੁਰਦੁਆਰਾ ਸਾਹਿਬ ਵਿਖੇ ਪੁੱਜੇ, ਜਿਨ੍ਹਾਂ ਨਤਮਸਤਕ ਹੋਣ ਮਗਰੋਂ ਉਨ੍ਹਾਂ ਨੇ ਨਵੀਂ ਜ਼ਿੰਮੇਦਾਰੀ ਸੌਂਪਣ ਲਈ ਸੰਗਤਾਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਮੇਅਰ ਨੇ ਕਿਹਾ ਕਿ ਉਹ ਗੁਰਦੁਆਰਾ ਸਾਹਿਬ ਦੀ ਉਸਾਰੀ ਲਈ ਵਧੀਆ ਬਿਲਡਿੰਗ ਬਾਰੇ ਸੋਚ ਰਹੇ ਨੇ, ਜਿੱਥੇ ਕਾਰ ਪਾਰਕਿੰਗ ਜਾਂ ਲੋੜੀਂਦੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾਂ ਨੇ ਭਾਰਤੀ ਭਾਈਚਾਰੇ ਦੀ ਹਰ ਸੰਭਵ ਮਦਦ ਦਾ ਵੀ ਭਰੋਸਾ ਦਿੱਤਾ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…