ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਜਲਦ ਹੋਵੇਗਾ ਪੂਰਾ : ਬਲਜਿੰਦਰ ਕੌਰ

ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਜਲਦ ਹੋਵੇਗਾ ਪੂਰਾ : ਬਲਜਿੰਦਰ ਕੌਰ


ਫ਼ਤਹਿਗੜ੍ਹ ਸਾਹਿਬ,5 ਸਤੰਬਰ, ਹ.ਬ. : ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪਾਰਟੀ ਦੀ ਚੀਫ ਵ੍ਹੀਪ ਬਲਜਿੰਦਰ ਕੌਰ ਨੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਜੋ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ, ਉਹ ਬਹੁਤ ਜਲਦੀ ਪੂਰਾ ਹੋਣ ਜਾ ਰਿਹਾ ਹੈ।

Related post

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ ਰਾਹੀਂ ਹੋਣਗੀਆਂ ਦਰਜ

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ…

ਸੰਗਰੂਰ, 8 ਮਈ, ਪਰਦੀਪ ਸਿੰਘ: ਭਾਰਤੀ ਚੋਣ ਕਮਿਸ਼ਨ ਵਲੋਂ ਬਣਾਏ ਗਏ ਸੀ-ਵੀਜਿਲ (ਸਿਟੀਜ਼ਨ ਵੀਜਿਲ) ਐਪ ਰਾਹੀਂ ਲੋਕ ਸਭਾ ਚੋਣਾਂ ਸਬੰਧੀ ਸ਼ਿਕਾਇਤ…
ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ ਮੈਂਬਰਸ਼ਿਪ ਕੀਤੀ ਰੱਦ

ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ…

ਚੰਡੀਗੜ੍ਹ, 8 ਮਈ, ਪਰਦੀਪ ਸਿੰਘ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ…
ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ ਬਿਆਨ, ਸ਼ਹਿਜਾਦੇ ਨੇ ਅਡਾਨੀ-ਅੰਬਾਨੀ ਨੂੰ ਗਾਲਾਂ ਕੱਢਣੀਆਂ ਕੀਤੀਆਂ ਬੰਦ, ਰਾਤੋਂ-ਰਾਤ ਅਜਿਹੀ ਕਿਹੜੀ ਹੋਈ ਡੀਲ

ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ…

ਨਵੀਂ ਦਿੱਲੀ, 8 ਮਈ, ਪਰਦੀਪ ਸਿੰਘ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਤੇਲੰਗਾਨਾ ਦੇ ਕਰੀਮਨਗਰ ‘ਚ ਪਹਿਲੀ ਵਾਰ ਅਡਾਨੀ-ਅੰਬਾਨੀ…