ਕੈਨੇਡਾ ’ਚ ਇੰਦਰਾ ਗਾਂਧੀ ਦੇ ਕਤਲ ’ਤੇ ਝਾਕੀ

ਕੈਨੇਡਾ ’ਚ ਇੰਦਰਾ ਗਾਂਧੀ ਦੇ ਕਤਲ ’ਤੇ ਝਾਕੀ

ਭਾਰਤ ਨੇ ਜਤਾਇਆ ਇਤਰਾਜ਼
ਨਵੀਂ ਦਿੱਲੀ/ ਔਟਵਾ, 8 ਜੂਨ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ’ਚ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਦੀ ਕੱਢੀ ਗਈ ਝਾਕੀ ਵਿਵਾਦਾਂ ਵਿੱਚ ਆ ਗਈ ਹੈ। ਭਾਰਤ ਵੱਲੋਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਸ ਮਾਮਲੇ ’ਤੇ ਡੂੰਘਾ ਇਤਰਾਜ਼ ਜ਼ਾਹਰ ਕਰਦਿਆਂ ਕਿਹਾ ਕਿ ਇਹ ਦੋਵਾਂ ਮੁਲਕਾਂ ਦੇ ਸਬੰਧਾਂ ਲਈ ਸਹੀ ਨਹੀਂ ਹੈ। ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕੇ ਨੇ ਟਵੀਟ ਕਰਦਿਆਂ ਇਸ ਘਟਨਾ ’ਤੇ ਇਤਰਾਜ਼ ਪ੍ਰਗਟ ਕੀਤਾ।

Related post

ਸ਼੍ਰੋਮਣੀ ਅਕਾਲੀ ਦਲ ਨੇਤਾ ਸਿੰਗਲਾ ਬੀਜੇਪੀ ਵਿਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੇਤਾ ਸਿੰਗਲਾ ਬੀਜੇਪੀ ਵਿਚ ਸ਼ਾਮਲ

ਜਲੰਧਰ, 20 ਮਈ, ਨਿਰਮਲ : ਜਲੰਧਰ ਵਿਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ ਨੇ ਸੋਮਵਾਰ ਨੂੰ ਅਰੋੜਾ ਮਹਾਸਭਾ ਦੇ ਸਾਰੇ ਅਧਿਕਾਰੀਆਂ…
ਕਾਂਗਰਸ ਦੇ ਸੀਨੀਅਰ ਲੀਡਰਾਂ ਨੇ ਪੰਜਾਬ ਵਿਚ ਲਾਏ ਡੇਰੇ

ਕਾਂਗਰਸ ਦੇ ਸੀਨੀਅਰ ਲੀਡਰਾਂ ਨੇ ਪੰਜਾਬ ਵਿਚ ਲਾਏ ਡੇਰੇ

ਚੰਡੀਗੜ੍ਹ, 20 ਮਈ, ਨਿਰਮਲ : ਕੇਸੀ ਵੇਣੂਗੋਪਾਲ ਨੇ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਸ਼ਨੀਵਾਰ ਅਤੇ…
ਕੈਂਸਰ ਤੋਂ ਬਚਣ ਲਈ ਅਪਣਾਓ ਇਹ ਟਿੱਪਸ

ਕੈਂਸਰ ਤੋਂ ਬਚਣ ਲਈ ਅਪਣਾਓ ਇਹ ਟਿੱਪਸ

ਚੰਡੀਗੜ੍ਹ. 20 ਮਈ, ਪਰਦੀਪ ਸਿੰਘ: ਅਜੋਕੇ ਦੌਰ ਵਿੱਚ ਮਨੁੱਖ ਆਪਣੀ ਜਿੰਦਗੀ ਵਿੱਚ ਭੱਜਦੌਰ ਜਿਆਦਾ ਕਰਦਾ ਹੈ ਅਤੇ ਉਹ ਆਪਣੇ ਖਾਣ-ਪੀਣ ਵਾਲੀਆਂ…