ਕੈਨੇਡਾ ਦੇ ਅਖ਼ਬਾਰ ਨੇ ਟਰੂਡੋ ਨੂੰ ਆਖਿਆ ‘‘ਭਾਰਤੀ ਕਰੋਨਾ ਵੈਰੀਐਂਟ’’

ਕੈਨੇਡਾ ਦੇ ਅਖ਼ਬਾਰ ਨੇ ਟਰੂਡੋ ਨੂੰ ਆਖਿਆ ‘‘ਭਾਰਤੀ ਕਰੋਨਾ ਵੈਰੀਐਂਟ’’

ਮੌਂਟਰੀਅਲ, 24 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਇਸ ਵੇਲੇ ਕੈਨੇਡਾ ਦੇ ਮਾਂਟਰੀਅਲ ਦਾ ਅਖਬਾਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਇੱਕ ਇੱਕ ਤਸਵੀਰ ਛਾਪਣ ਕਰਕੇ ਕਾਫੀ ਵਿਵਾਦਾਂ ਵਿੱਚ ਘਿਰ ਗਿਆ ਹੈ ਜਿਸਤੋਂ ਬਾਅਦ ਭਾਰਤੀ ਖਾਸ ਤੌਰ ਤੇ ਸਿੱਖ ਭਾਈਚਾਰੇ ਵਿੱਚ ਇਸ ਅਖਬਾਰ ਦੇ ਪ੍ਰਤੀ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ। ਅਸਲ ਦੇ ਵਿੱਚ ਮਾਂਟਰੀਅਲ ਦੇ ”ਦ ਜਰਨਲ ਡੀ ਮੋਨਟਰੀਆਲ ” ਅਖਬਾਰ ਦੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ 2018 ਦੀ ਭਾਰਤ ਯਾਤਰਾ ਦੀ ਇੱਕ ਤਸਵੀਰ ਆਪਣੇ ਅਖਬਰ ਦੀ ਕਵਰ ਫੋਟੋ ਬਣਾਉਣ ਤੇ ਕਾਫੀ ਜ਼ਿਆਦਾ ਆਲੋਚਨਾ ਹੋ ਰਹੀ ਹੈ।

Related post

ਹੁਣ ਕੌਣ ਸੰਭਾਲੇਗਾ ਈਰਾਨ ਦੇ ਰਾਸ਼ਟਰਪਤੀ ਦੀ ਜ਼ਿੰਮੇਵਾਰੀ? ਜਾਣੋ

ਹੁਣ ਕੌਣ ਸੰਭਾਲੇਗਾ ਈਰਾਨ ਦੇ ਰਾਸ਼ਟਰਪਤੀ ਦੀ ਜ਼ਿੰਮੇਵਾਰੀ? ਜਾਣੋ

ਤਹਿਰਾਨ, 20 ਮਈ, ਪਰਦੀਪ ਸਿੰਘ: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਕ੍ਰੈਸ਼ ਹੋਣ ਕਰਕੇ ਮੌਤ ਹੋ ਗਈ। ਇਬਰਾਹਿਮ ਰਾਇਸੀ ਦੀ…
ਮੰਤਰੀ ਆਤਿਸ਼ੀ ਦਾ ਵੱਡਾ ਦਾਅਵਾ, “ਭਾਜਪਾ ਕਰਵਾ ਸਕਦੀ ਹੈ ਅਰਵਿੰਦ ਕੇਜਰੀਵਾਲ ‘ਤੇ ਹਮਲਾ “

ਮੰਤਰੀ ਆਤਿਸ਼ੀ ਦਾ ਵੱਡਾ ਦਾਅਵਾ, “ਭਾਜਪਾ ਕਰਵਾ ਸਕਦੀ ਹੈ…

ਨਵੀਂ ਦਿੱਲੀ, 20 ਮਈ, ਪਰਦੀਪ ਸਿੰਘ : ਦਿੱਲੀ ਸਰਕਾਰ ‘ਚ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਆਤਿਸ਼ੀ ਨੇ…
ਸ਼੍ਰੋਮਣੀ ਅਕਾਲੀ ਦਲ ਨੇਤਾ ਸਿੰਗਲਾ ਬੀਜੇਪੀ ਵਿਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੇਤਾ ਸਿੰਗਲਾ ਬੀਜੇਪੀ ਵਿਚ ਸ਼ਾਮਲ

ਜਲੰਧਰ, 20 ਮਈ, ਨਿਰਮਲ : ਜਲੰਧਰ ਵਿਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ ਨੇ ਸੋਮਵਾਰ ਨੂੰ ਅਰੋੜਾ ਮਹਾਸਭਾ ਦੇ ਸਾਰੇ ਅਧਿਕਾਰੀਆਂ…