ਕੈਨੇਡਾ ਦੇ ਕਿਊਬਿਕ ’ਚ ਨਦੀ ’ਚ ਡੁੱਬੇ 11 ਲੋਕ

ਕੈਨੇਡਾ ਦੇ ਕਿਊਬਿਕ ’ਚ ਨਦੀ ’ਚ ਡੁੱਬੇ 11 ਲੋਕ

4 ਬੱਚਿਆਂ ਦੀ ਮੌਤ
ਮੌਂਟਰੀਅਲ, 4 ਜੂਨ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੇ ਕਿਊਬਿਕ ’ਚ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ, ਜਦੋਂ ਮੱਛੀਆਂ ਫੜਨ ਗਏ 11 ਲੋਕ ਨਦੀ ’ਚ ਤੇਜ਼ ਪਾਣੀ ਦੀ ਲਪੇਟ ਵਿੱਚ ਆ ਕੇ ਡੁੱਬ ਗਏ। ਇਸ ਦੌਰਾਨ 6 ਲੋਕਾਂ ਨੂੰ ਤਾਂ ਬਚਾਅ ਲਿਆ ਗਿਆ, ਪਰ 4 ਬੱਚਿਆਂ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਅਜੇ ਵੀ ਲਾਪਤਾ ਦੱਸਿਆ ਜਾ ਰਿਹਾ ਹੈ।

Related post

ਹੁਣ ਕੌਣ ਸੰਭਾਲੇਗਾ ਈਰਾਨ ਦੇ ਰਾਸ਼ਟਰਪਤੀ ਦੀ ਜ਼ਿੰਮੇਵਾਰੀ? ਜਾਣੋ

ਹੁਣ ਕੌਣ ਸੰਭਾਲੇਗਾ ਈਰਾਨ ਦੇ ਰਾਸ਼ਟਰਪਤੀ ਦੀ ਜ਼ਿੰਮੇਵਾਰੀ? ਜਾਣੋ

ਤਹਿਰਾਨ, 20 ਮਈ, ਪਰਦੀਪ ਸਿੰਘ: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਕ੍ਰੈਸ਼ ਹੋਣ ਕਰਕੇ ਮੌਤ ਹੋ ਗਈ। ਇਬਰਾਹਿਮ ਰਾਇਸੀ ਦੀ…
ਮੰਤਰੀ ਆਤਿਸ਼ੀ ਦਾ ਵੱਡਾ ਦਾਅਵਾ, “ਭਾਜਪਾ ਕਰਵਾ ਸਕਦੀ ਹੈ ਅਰਵਿੰਦ ਕੇਜਰੀਵਾਲ ‘ਤੇ ਹਮਲਾ “

ਮੰਤਰੀ ਆਤਿਸ਼ੀ ਦਾ ਵੱਡਾ ਦਾਅਵਾ, “ਭਾਜਪਾ ਕਰਵਾ ਸਕਦੀ ਹੈ…

ਨਵੀਂ ਦਿੱਲੀ, 20 ਮਈ, ਪਰਦੀਪ ਸਿੰਘ : ਦਿੱਲੀ ਸਰਕਾਰ ‘ਚ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਆਤਿਸ਼ੀ ਨੇ…
ਸ਼੍ਰੋਮਣੀ ਅਕਾਲੀ ਦਲ ਨੇਤਾ ਸਿੰਗਲਾ ਬੀਜੇਪੀ ਵਿਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੇਤਾ ਸਿੰਗਲਾ ਬੀਜੇਪੀ ਵਿਚ ਸ਼ਾਮਲ

ਜਲੰਧਰ, 20 ਮਈ, ਨਿਰਮਲ : ਜਲੰਧਰ ਵਿਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ ਨੇ ਸੋਮਵਾਰ ਨੂੰ ਅਰੋੜਾ ਮਹਾਸਭਾ ਦੇ ਸਾਰੇ ਅਧਿਕਾਰੀਆਂ…