ਕੈਨੇਡਾ ਦੇ ਬੀ.ਸੀ. ਸੂਬੇ ਨੂੰ ਮਿਲੇ 10 ਪੰਜਾਬੀ ਵਿਧਾਇਕ

ਕੈਨੇਡਾ ਦੇ ਬੀ.ਸੀ. ਸੂਬੇ ਨੂੰ ਮਿਲੇ 10 ਪੰਜਾਬੀ ਵਿਧਾਇਕ

ਜ਼ਿਮਨੀ ਚੋਣ ਜਿੱਤ ਕੇ ਰਵੀ ਪਰਮਾਰ ਵੀ ਪੁੱਜੇ ਵਿਧਾਨ ਸਭਾ
ਸਰੀ, 26 ਜੂਨ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਨੂੰ ਰਵੀ ਪਰਮਾਰ ਦੇ ਰੂਪ ਵਿੱਚ ਇੱਕ ਹੋਰ ਪੰਜਾਬੀ ਵਿਧਾਇਕ ਮਿਲ ਗਿਆ। ਬੀ.ਸੀ. ਦੀਆਂ ਦੋ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਹੋਈ ਸੀ। ਇਨ੍ਹਾਂ ਦੋਵਾਂ ’ਤੇ ਰਵੀ ਸਣੇ ਐਨਡੀਪੀ ਦੇ ਹੀ ਦੋ ਉਮੀਦਵਾਰ ਜੇਤੂ ਰਹੇ। ਉੱਧਰ ਬੀ.ਸੀ. ਦੀ ਵਿਧਾਨ ਸਭਾ ਵਿੱਚ ਪੰਜਾਬੀ ਵਿਧਾਇਕਾਂ ਦੀ ਗਿਣਤੀ ਹੁਣ 10 ’ਤੇ ਪਹੁੰਚ ਗਈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…