ਕੋਲੋਰਾਡੋ ਵਿਚ ਸਟੇਜ ’ਤੇ ਡਿੱਗੇ ਜੋਅ ਬਾਈਡਨ

ਕੋਲੋਰਾਡੋ ਵਿਚ ਸਟੇਜ ’ਤੇ ਡਿੱਗੇ ਜੋਅ ਬਾਈਡਨ

ਕੋਲੋਰਾਡੋ, 2 ਜੂਨ, ਹ.ਬ. : ਰਾਸ਼ਟਰਪਤੀ ਜੋਅ ਬਾਈਡਨ ਕੋਲੋਰਾਡੋ ਵਿਚ ਅਮਰੀਕੀ ਏਅਰ ਫੋਰਸ ਗ੍ਰੈਜੂਏਸ਼ਨ ਸਮਾਰੋਹ ਦੌਰਾਨ ਲੜਖੜਾ ਕੇ ਡਿੱਗ ਪਏ। ਪ੍ਰਮਾਣ ਪੱਤਰ ਦੇਣ ਦੇ ਬਾਅਦ ਜੋਅ ਬਾਈਡਨ ਜਿਵੇਂ ਹੀ ਅੱਗੇ ਵਧੇ ਉਨ੍ਹਾਂ ਦਾ ਪੈਰ ਸੈਂਡਬੈਗ ਵਿਚ ਫਸ ਗਿਆ ਤੇ ਉਹ ਡਿੱਗ ਪਏ। ਹਾਲਾਂਕਿ ਡਿੱਗਣ ਦੇ ਤੁਰੰਤ ਬਾਅਦ ਉਨ੍ਹਾਂ ਨੂੰ ਫੌਜ ਦੇ ਇਕ ਅਧਿਕਾਰੀ ਦੇ ਨਾਲ-ਨਾਲ ਉਨ੍ਹਾਂ ਦੇ ਯੂਐਸ ਸੀਕ੍ਰੇਟਸਰਵਿਸ ਦੇ ਦੋ ਮੈਂਬਰਾਂ ਵੱਲੋਂ ਚੁੱਕਿਆ ਗਿਆ, ਉਹ ਜਲਦੀ ਤੋਂ ਉਠੇ ਤੇ ਵਾਪਸ ਆਪਣੀ ਸੀਟ ’ਤੇ ਚਲੇ ਗਏ ਪਰ ਜੋਅ ਬਾਈਡਨ ਦੇ ਡਿਗਣ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ।

Related post

8 ਵਾਰ ਵੋਟ ਪਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ

8 ਵਾਰ ਵੋਟ ਪਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ

ਲਖਨਊ, 20 ਮਈ, ਨਿਰਮਲ : ਇੱਕ ਵਿਅਕਤੀ ਵੱਲੋਂ ਕਈ ਵਾਰ ਵੋਟ ਪਾਉਣ ਦੇ ਮਾਮਲੇ ਵਿੱਚ ਚੋਣ ਕਮਿਸ਼ਨ ਨੇ ਸਖ਼ਤ ਕਾਰਵਾਈ ਕੀਤੀ…
Iran ਈਰਾਨ ਦੇ ਰਾਸ਼ਟਰਪਤੀ ਰਾਏਸੀ ਸਮੇਤ 9 ਜਣਿਆਂ ਦੀ ਹੋਈ ਮੌਤ, ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਦੀ ਮੌਤ ’ਤੇ ਦੁੱਖ ਜਤਾਇਆ

Iran ਈਰਾਨ ਦੇ ਰਾਸ਼ਟਰਪਤੀ ਰਾਏਸੀ ਸਮੇਤ 9 ਜਣਿਆਂ ਦੀ…

ਤਹਿਰਾਨ, 20 ਮਈ, ਨਿਰਮਲ : ਈਰਾਨ ਦੇ ਰਾਸ਼ਟਰਪਤੀ ਰਾਏਸੀ ਦੀ ਮੌਤ ਹੋ ਗਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਸ ਘਟਨਾ ’ਤੇ…
ਹਰਿਆਣਾ : ਸੜਕ ਹਾਦਸੇ ਵਿਚ ਦੋ ਔਰਤਾਂ ਸਮੇਤ 3 ਦੀ ਮੌਤ

ਹਰਿਆਣਾ : ਸੜਕ ਹਾਦਸੇ ਵਿਚ ਦੋ ਔਰਤਾਂ ਸਮੇਤ 3…

ਰੇਵਾੜੀ, 20 ਮਈ, ਨਿਰਮਲ : ਹਰਿਆਣਾ ਦੇ ਰੇਵਾੜੀ ਵਿਚ ਸੋਮਵਾਰ ਸਵੇਰੇ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 2 ਮਹਿਲਾਵਾਂ ਸਮੇਤ 3…