ਟਰੱਕ ਨੇ ਦਰੜੇ ਸ੍ਰੀ ਹੇਮਕੁੰਟ ਸਾਹਿਬ ਜਾ ਰਹੇ ਪੰਜਾਬ ਦੇ ਸ਼ਰਧਾਲੂ

ਟਰੱਕ ਨੇ ਦਰੜੇ ਸ੍ਰੀ ਹੇਮਕੁੰਟ ਸਾਹਿਬ ਜਾ ਰਹੇ ਪੰਜਾਬ ਦੇ ਸ਼ਰਧਾਲੂ

ਦੋ ਲੋਕਾਂ ਦੀ ਮੌਤ, 2 ਹੋਏ ਗੰਭੀਰ ਜ਼ਖਮੀ
ਪਾਉਂਟਾ ਸਾਹਿਬ ’ਚ ਬਹਿਬਲ ਬੈਰੀਅਰ ਨੇੜੇ ਵਾਪਰਿਆ ਹਾਦਸਾ
ਨਾਹਨ, 16 ਜੂਨ (ਹਮਦਰਦ ਨਿਊਜ਼ ਸਰਵਿਸ) : ਸ੍ਰੀ ਹੇਮਕੁੰਟ ਸਾਹਿਬ ਪੈਦਲ ਜਾ ਰਹੇ ਪੰਜਾਬ ਦੇ ਸ਼ਰਧਾਲੂ ਟਰੱਕ ਨੇ ਦਰੜ ਦਿੱਤੇ, ਜਿਸ ਕਾਰਨ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖਮੀ ਹੋ ਗਏ। ਪਾਉਂਟਾ ਸਾਹਿਬ ’ਚ ਹਿਮਾਚਲ-ਹਰਿਆਣਾ ਦੀ ਸਰਹੱਦ ’ਤੇ ਬਹਿਬਲ ਬੈਰੀਅਰ ਨੇੜੇ ਇਹ ਦਰਦਨਾਕ ਹਾਦਸਾ ਵਾਪਰਿਆ।
ਪੰਜਾਬ ਦੇ ਸ਼ਰਧਾਲੂਆਂ ਦਾ ਇੱਕ ਜਥਾ ਗੁਰਦਾਸਪੁਰ ਤੋਂ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ ਸੀ। ਜਦੋਂ ਇਹ ਪਾਉਂਟਾ ਸਾਹਿਬ ’ਚ ਹਿਮਾਚਲ-ਹਰਿਆਣਾ ਦੀ ਸਰਹੱਦ ’ਤੇ ਬਹਿਬਲ ਬੈਰੀਅਰ ਨੇੜੇ ਪੁੱਜੇ ਤਾਂ ਉੱਥੇ ਇੱਟਾਂ ਨਾਲ ਭਰਿਆ ਇਕ ਟਰੱਕ ਹਾਈਵੇਅ ਕਿਨਾਰੇ ਅਚਾਨਕ ਬੇਕਾਬੂ ਹੋ ਕੇ ਪਲਟ ਗਿਆ। ਇਹ ਸ਼ਰਧਾਲੂ ਇਸ ਟਰੱਕ ਦੀ ਲਪੇਟ ’ਚ ਆ ਗਏ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 2 ਜਣੇ ਜ਼ਖਮੀ ਹੋ ਗਏ।

Related post

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ ਰਾਹੀਂ ਹੋਣਗੀਆਂ ਦਰਜ

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ…

ਸੰਗਰੂਰ, 8 ਮਈ, ਪਰਦੀਪ ਸਿੰਘ: ਭਾਰਤੀ ਚੋਣ ਕਮਿਸ਼ਨ ਵਲੋਂ ਬਣਾਏ ਗਏ ਸੀ-ਵੀਜਿਲ (ਸਿਟੀਜ਼ਨ ਵੀਜਿਲ) ਐਪ ਰਾਹੀਂ ਲੋਕ ਸਭਾ ਚੋਣਾਂ ਸਬੰਧੀ ਸ਼ਿਕਾਇਤ…
ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ ਮੈਂਬਰਸ਼ਿਪ ਕੀਤੀ ਰੱਦ

ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ…

ਚੰਡੀਗੜ੍ਹ, 8 ਮਈ, ਪਰਦੀਪ ਸਿੰਘ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ…
ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ ਬਿਆਨ, ਸ਼ਹਿਜਾਦੇ ਨੇ ਅਡਾਨੀ-ਅੰਬਾਨੀ ਨੂੰ ਗਾਲਾਂ ਕੱਢਣੀਆਂ ਕੀਤੀਆਂ ਬੰਦ, ਰਾਤੋਂ-ਰਾਤ ਅਜਿਹੀ ਕਿਹੜੀ ਹੋਈ ਡੀਲ

ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ…

ਨਵੀਂ ਦਿੱਲੀ, 8 ਮਈ, ਪਰਦੀਪ ਸਿੰਘ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਤੇਲੰਗਾਨਾ ਦੇ ਕਰੀਮਨਗਰ ‘ਚ ਪਹਿਲੀ ਵਾਰ ਅਡਾਨੀ-ਅੰਬਾਨੀ…