ਟੀ-20 ਵਰਲਡ ਕੱਪ ’ਤੇ ਅੱਤਵਾਦੀ ਹਮਲੇ ਦਾ ਖ਼ਤਰਾ

ਟੀ-20 ਵਰਲਡ ਕੱਪ ’ਤੇ ਅੱਤਵਾਦੀ ਹਮਲੇ ਦਾ ਖ਼ਤਰਾ

ਨਵੀਂ ਦਿੱਲੀ, 6 ਮਈ,ਨਿਰਮਲ : ਰੋਹਿਤ ਸ਼ਰਮਾ ਦੀ ਅਗਵਾਈ ਵਿਚ ਭਾਰਤੀ ਟੀਮ ਵੀ ਇਸ ਕੌਮਾਂਤਰੀ ਟੂਰਨਾਮੈਂਟ ਵਿਚ ਸ਼ਿਰਕਤ ਕਰੇਗੀ। ਅੱਤਵਾਦੀ ਹਮਲੇ ਦੀ ਧਮਕੀ ਤੋਂ ਬਾਅਦ ਵੈਸਟਇੰਡੀਜ਼ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਕ੍ਰਿਕਟ ਵੈਸਟਇੰਡੀਜ਼ ਨੇ ਸੁਰੱਖਿਆ ਨੂੰ ਲੈ ਕੇ ਭਰੋਸਾ ਵੀ ਦਿੱਤਾ ਹੈ।

Related post

ਗੁਰਜੀਤ ਔਜਲਾ ਦੀ ਰੈਲੀ ਦੇ ਬਾਹਰ ਨੌਜਵਾਨ ’ਤੇ ਚਲਾਈ ਗੋਲੀ

ਗੁਰਜੀਤ ਔਜਲਾ ਦੀ ਰੈਲੀ ਦੇ ਬਾਹਰ ਨੌਜਵਾਨ ’ਤੇ ਚਲਾਈ…

ਅਜਨਾਲਾ, 18 ਮਈ, ਨਿਰਮਲ : ਗੁਰਜੀਤ ਔਜਲਾ ਦੀ ਰੈਲੀ ਮੌਕੇ ਗੋਲੀ ਚੱਲਣ ਦੀ ਘਟਨਾ ਵਾਪਰ ਗਈ। ਦੱਸਦੇ ਚਲੀਏ ਕਿ ਅਜਨਾਲਾ ਸ਼ਹਿਰ…
ਕਿਰਗਿਸਤਾਨ ਵਿਚ ਭਾਰਤੀ ਅਤੇ ਪਾਕਿਸਤਾਨੀ ਵਿਦਿਆਰਥੀਆਂ ’ਤੇ ਹਮਲਾ

ਕਿਰਗਿਸਤਾਨ ਵਿਚ ਭਾਰਤੀ ਅਤੇ ਪਾਕਿਸਤਾਨੀ ਵਿਦਿਆਰਥੀਆਂ ’ਤੇ ਹਮਲਾ

ਬਿਸ਼ਕੇਕ, 18 ਮਈ (ਵਿਸ਼ੇਸ਼ ਪ੍ਰਤੀਨਿਧ) : ਕਿਰਗਿਸਤਾਨ ਵਿਚ ਪਾਕਿਸਤਾਨੀ ਅਤੇ ਭਾਰਤੀ ਵਿਦਿਆਰਥੀਆਂ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।…