ਦਿੱਲੀ ’ਚ ਲੁੱਟ ਦੀ ਵੱਡੀ ਵਾਰਦਾਤ

ਦਿੱਲੀ ’ਚ ਲੁੱਟ ਦੀ ਵੱਡੀ ਵਾਰਦਾਤ

ਲੁਟੇਰਿਆਂ ਨੇ ਫ਼ਿਲਮੀ ਸਟਾਇਲ ’ਚ ਲੁੱਟਿਆ ਕਾਰੋਬਾਰੀ
ਨਵੀਂ ਦਿੱਲੀ, 26 ਜੂਨ (ਹਮਦਰਦ ਨਿਊਜ਼ ਸਰਵਿਸ) : ਲੁਟੇਰਿਆਂ ਦੇ ਹੌਸਲੇ ਦਿਨੋ-ਦਿਨ ਬੁਲੰਦ ਹੁੰਦੇ ਜਾ ਰਹੇ ਨੇ। ਇਨ੍ਹਾਂ ਨੂੰ ਪੁਲਿਸ ਦਾ ਕੋਈ ਡਰ-ਭੈਅ ਨਹੀਂ ਰਿਹਾ। ਇਨ੍ਹਾਂ ਵੱਲੋਂ ਸ਼ਰ੍ਹੇਆਮ ਵਾਰਦਾਤ ਨੂੰ ਅੰਜਾਮ ਦਿੱਤਾ ਜਾਂਦਾ ਹੈ। ਤਾਜ਼ਾ ਘਟਨਾ ਦਿੱਲੀ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਲੁਟੇਰਿਆਂ ਨੇ ਫ਼ਿਲਮੀ ਸਟਾਇਲ ਵਿੱਚ ਇੱਕ ਕਾਰੋਬਾਰੀ ਲੁੱਟ ਲਿਆ। ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।
ਵਾਰਦਾਤ ਦੌਰਾਨ ਰੋਡ ’ਤੇ ਜਾਂਦੀ ਇੱਕ ਕਾਰ ਨੂੰ ਦੋ ਮੋਟਰਸਾਈਕਲਾਂ ’ਤੇ ਆਏ ਬਦਮਾਸ਼ਾਂ ਵਲੋਂ ਪਹਿਲਾਂ ਘੇਰਾ ਪਾ ਕੇ ਰੋਕਿਆ ਜਾਂਦਾ ਹੈ ਅਤੇ ਇਸ ਤੋਂ ਬਾਅਦ ਇਹ ਲੁਟੇਰੇ ਬੰਦੂਕ ਦੀ ਨੋਕ ’ਤੇ ਗੱਡੀ ਵਿੱਚ ਬੈਠੇ ਲੋਕਾਂ ਕੋਲੋਂ ਪੈਸਿਆਂ ਦਾ ਭਰਿਆ ਬੈਗ ਖੋਹ ਕੇ ਸ਼ਰੇ੍ਹਆਮ ਫਰਾਰ ਹੋ ਜਾਂਦੇ ਨੇ।

Related post

ਇਹ ਛੇ ਉਮੀਦਵਾਰ ਦੇ ਰਹੇ ਪੀਐਮ ਮੋਦੀ ਨੂੰ ਟੱਕਰ

ਇਹ ਛੇ ਉਮੀਦਵਾਰ ਦੇ ਰਹੇ ਪੀਐਮ ਮੋਦੀ ਨੂੰ ਟੱਕਰ

ਵਾਰਾਨਸੀ, ਪਰਦੀਪ ਸਿੰਘ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਨਸੀ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ, ਜਿੱਥੇ ਆਖ਼ਰੀ ਪੜਾਅ ਯਾਨੀ ਇਕ…
ਬਾਪ ਬਣਨ ਲਈ ਅਪਣਾਓ ਇਹ ਪੰਜ ਨੁਕਤੇ

ਬਾਪ ਬਣਨ ਲਈ ਅਪਣਾਓ ਇਹ ਪੰਜ ਨੁਕਤੇ

ਚੰਡੀਗੜ੍ਹ, ਪਰਦੀਪ ਸਿੰਘ: ਹਰ ਵਿਅਕਤੀ ਦੀ ਹਮੇਸ਼ਾ ਜਵਾਨ ਰਹਿਣ ਦੀ ਇੱਛਾ ਹੁੰਦੀ ਹੈ ਪਰ ਜਿਵੇਂ-ਜਿਵੇਂ ਉਮਰ ਵੱਧਦੀ ਜਾਂਦੀ ਹੈ ਤਾਂ ਸਰੀਰ…
Lesbian : ਇਨ੍ਹਾਂ ਲੱਛਣਾਂ ਤੋਂ ਪਤਾ ਲੱਗਦਾ ਹੈ ਕਿ ਤੁਹਾਨੂੰ ਮੁੰਡਿਆਂ ‘ਚ ਨਹੀਂ ਸਗੋਂ ਕੁੜੀਆਂ ‘ਚ ਹੈ ਵਧੇਰੇ ਦਿਲਚਸਪੀ

Lesbian : ਇਨ੍ਹਾਂ ਲੱਛਣਾਂ ਤੋਂ ਪਤਾ ਲੱਗਦਾ ਹੈ ਕਿ…

ਚੰਡੀਗੜ੍ਹ, ਪਰਦੀਪ : ਜਿਹੜੀਆਂ ਔਰਤਾਂ ਮਰਦਾਂ ਵਿੱਚ ਕੋਈ ਦਿਲਚਸਪੀ ਨਹੀਂ ਰੱਖਦੀਆਂ ਜਾਂ ਦੂਜੇ ਸ਼ਬਦਾਂ ਵਿੱਚ ਉਹ ਔਰਤਾਂ ਜੋ ਮਰਦਾਂ ਵੱਲ ਜਿਨਸੀ…