ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ


ਹੁਸ਼ਿਆਰਪੁਰ, 13 ਸਤੰਬਰ (ਅਮਰੀਕ ਕੁਮਾਰ/ ਮਨਜੀਤ) : ਹੁਸ਼ਿਆਰਪੁਰ ’ਚ ਨਸ਼ਾ ਵਿਰੋਧੀ ਸੈਮੀਨਰ ਕਰਵਾਇਆ ਗਿਆ।ਪੁਲਿਸ ਵੱਲੋਂ ਨਸ਼ਾ ਵਿਰੋਧੀ ਸੈਮੀਨਰ ਦੌਰਾਨ ਲੋਕਾਂ ਨੂੰ ਜਾਗਰੂਕਤ ਕੀਤਾ ਗਿਆ।ਨਸ਼ਿਆ ਦੀ ਰੋਕਥਾਮ ਲਈ ਪਬਲਿਕ ਮੀਟਿੰਗ ਕੀਤੀ ਗਈ।ਉਥੇ ਹੀ ਪੁਲਿਸ ਨੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਪੁਲਿਸ ਦਾ ਧੰਨਵਾਦ ਕੀਤਾ ਅਤੇ ਜ਼ਿਲ੍ਹਾਂ ਪੁਲਿਸ ਮੁਖੀ ਨੂੰ ਸਨਮਾਨਿਤ ਵੀ ਕੀਤਾ। ਸਰਕਾਰ ਅਤੇ ਡਾਇਰੈਕਟਰ ਜਨਰਲ ਪੰਜਾਬ ਪੁਲਿਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਵਿਖੇ ਨਸ਼ਿਆਂ ਦੀ ਰੋਕਥਾਮ ਲਈ ਬੈਂਸ ਅਵਾਨ ਵਿਖੇ ਇਹ ਪੁਲਿਸ ਪਬਲਿਕ ਮੀਟਿੰਗ ਕੀਤੀ ਗਈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…