ਨਸ਼ੇੇੜੀਆਂ ਨੇ ਕੁੱਤਾ ਘੁੰਮਾ ਰਹੀ ਲੜਕੀ ਦੇ ਜ਼ਬਰਦਸਤੀ ਨਸ਼ੇ ਦਾ ਟੀਕਾ ਲਗਾਇਆ

ਨਸ਼ੇੇੜੀਆਂ ਨੇ ਕੁੱਤਾ ਘੁੰਮਾ ਰਹੀ ਲੜਕੀ ਦੇ ਜ਼ਬਰਦਸਤੀ ਨਸ਼ੇ ਦਾ ਟੀਕਾ ਲਗਾਇਆ


ਜਲੰਧਰ, 24 ਜੁਲਾਈ, ਹ.ਬ. : ਜਲੰਧਰ ਸ਼ਹਿਰ ’ਚ ਨਸ਼ੇੜੀਆਂ ਦਾ ਇੱਕ ਅਜੀਬ ਕਾਰਨਾਮਾ ਸਾਹਮਣੇ ਆਇਆ ਹੈ। ਜਨਕ ਨਗਰ ਜੋ ਕਿ ਝੁੱਗੀ ਝੌਂਪੜੀ ਦੇ ਖੇਤਰ ਵਿੱਚ ਪੈਂਦਾ ਹੈ, ਵਿੱਚ ਕੁੱਤਾ ਘੁਮਾਉਣ ਗਈ ਇੱਕ ਲੜਕੀ ਨੂੰ ਜ਼ਬਰਦਸਤੀ ਫੜ ਕੇ ਨਸ਼ੇ ਦਾ ਟੀਕਾ ਲਗਾ ਦਿੱਤਾ। ਜਦੋਂ ਲੜਕੀ ਉਨ੍ਹਾਂ ਦੇ ਚੁੰਗਲ ਤੋਂ ਛੁਡ ਕੇ ਘਰ ਪਹੁੰਚੀ ਤਾਂ ਉਹ ਬਹੁਤ ਡਰੀ ਹੋਈ ਸੀ। ਪਰਿਵਾਰਕ ਮੈਂਬਰਾਂ ਦੇ ਪੁੱਛਣ ’ਤੇ ਉਸ ਨੇ ਨਸ਼ੇੜੀਆਂ ਦੀਆਂ ਸਾਰੀਆਂ ਕਰਤੂਤਾਂ ਦੱਸੀਆਂ। ਇਸ ਤੋਂ ਬਾਅਦ ਮੁਹੱਲੇ ਦੇ ਲੋਕਾਂ ਨੇ ਘੇਰ ਕੇ ਦੋ ਨਸ਼ੇੜੀ ਨੌਜਵਾਨਾਂ ਨੂੰ ਫੜ ਕੇ ਛਿੱਤਰ ਪਰੇਡ ਕੀਤੀ ਤੇ ਬਾਅਦ ਵਿਚ ਪੁਲਿਸ ਹਵਾਲੇ ਕਰ ਦਿੱਤਾ।

Related post

14 ਸਾਲਾ ਵਿਦਿਆਰਥੀ ਨੂੰ ਟਰੱਕ ਨੇ ਦਰੜਿਆ, ਟਰੱਕ ਡਰਾਈਵਰ ਖ਼ਿਲਾਫ਼ ਕੇਸ ਦਰਜ

14 ਸਾਲਾ ਵਿਦਿਆਰਥੀ ਨੂੰ ਟਰੱਕ ਨੇ ਦਰੜਿਆ, ਟਰੱਕ ਡਰਾਈਵਰ…

ਜਲੰਧਰ, 20 ਮਈ, ਨਿਰਮਲ : ਪੰਜਾਬ ਵਿਚ ਲਗਾਤਾਰ ਸੜਕ ਹਾਦਸਿਆਂ ਵਿਚ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਇੱਕ…
ਕੈਨੇਡਾ ‘ਚ ਜਲਦ ਪੱਕੇ ਹੋਣਗੇ ਵਿਦੇਸ਼ੀ, ਜਾਣੋ ਪੰਜਾਬੀਆਂ ਨੂੰ ਕੀ ਮਿਲਣਗੀਆਂ ਸਹੂਲਤਾਂ

ਕੈਨੇਡਾ ‘ਚ ਜਲਦ ਪੱਕੇ ਹੋਣਗੇ ਵਿਦੇਸ਼ੀ, ਜਾਣੋ ਪੰਜਾਬੀਆਂ ਨੂੰ…

ਟੋਰਾਂਟੋ, 20 ਮਈ, ਪਰਦੀਪ ਸਿੰਘ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਦੇਸ਼ੀਆਂ ਨੂੰ ਖੁਸ਼ਖ਼ਬਰੀ ਦਿੱਤੀ ਹੈ। ਦਰਅਸਲ ਉਹਨਾਂ ਨੇ ਕਿਹਾ…
ਕਈ ਨੌਜਵਾਨ ਅਕਾਲੀ ਦਲ ਵਿਚ ਹੋਏ ਸ਼ਾਮਲ

ਕਈ ਨੌਜਵਾਨ ਅਕਾਲੀ ਦਲ ਵਿਚ ਹੋਏ ਸ਼ਾਮਲ

ਫਤਿਹਗੜ੍ਹ ਸਾਹਿਬ, 20 ਮਈ, ਨਿਰਮਲ : ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੇ…