ਪਹਿਲਵਾਨਾਂ ਵਲੋਂ ਹੁਣ ਅੰਦੋਲਨ ਨਹੀਂ, ਕੋਰਟ ਵਿਚ ਲੜਾਈ ਲੜਨ ਦਾ ਐਲਾਨ

ਨਵੀਂ ਦਿੱਲੀ, 26 ਜੂਨ, ਹ.ਬ. : ਭਾਰਤੀ ਕੁਸ਼ਤੀ ਸੰਘ ਅਤੇ ਬ੍ਰਿਜ ਭੂਸ਼ਣ ਸਿੰਘ ਖਿਲਾਫ ਲਗਾਤਾਰ ਅੰਦੋਲਨ ਕਰ ਰਹੇ ਪਹਿਲਵਾਨ ਹੁਣ ਆਪਣੀ ਲੜਾਈ ਸੜਕ ਦੀ ਬਜਾਏ ਕੋਰਟ ਵਿਚ ਲੜਨਗੇ। ਇਨਸਾਫ਼ ਮਿਲਣ ਤੱਕ ਇਹ ਲੜਾਈ ਜਾਰੀ ਰਹੇਗੀ ਪਰ ਹੁਣ ਸੜਕ ’ਤੇ ਦੰਗਾ ਨਹੀਂ ਹੋਵੇਗਾ। ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

Related post