‘‘ਪਾਕਿਸਤਾਨ ’ਚ ਸਿੱਖਾਂ ਵਿਰੁੱਧ ਘੜੀ ਜਾ ਰਹੀ ਐ ਸਾਜ਼ਿਸ਼’’

‘‘ਪਾਕਿਸਤਾਨ ’ਚ ਸਿੱਖਾਂ ਵਿਰੁੱਧ ਘੜੀ ਜਾ ਰਹੀ ਐ ਸਾਜ਼ਿਸ਼’’

ਡਬਲਯੂਐਸਓ ਨੇ ਜਤਾਈ ਚਿੰਤਾ, ਸਰਕਾਰ ਦੀ ਕੀਤੀ ਨਿੰੰਦਾ
ਔਟਵਾ, 26 ਜੂਨ (ਹਮਦਰਦ ਨਿਊਜ਼ ਸਰਵਿਸ) : ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ਼ ਕੈਨੇਡਾ ਨੇ ਪਾਕਿਸਤਾਨ ਵਿੱਚ ਸਿੱਖਾਂ ’ਤੇ ਵਧ ਰਹੀਆਂ ਹਮਲੇ ਦੀਆਂ ਘਟਨਾਵਾਂ ’ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਇਸ ਭਾਈਚਾਰੇ ਨੂੰ ਦੇਸ਼ ਵਿੱਚੋਂ ਕੱਢਣ ਲਈ ਸਾਜ਼ਿਸ਼ ਘੜੀ ਜਾ ਰਹੀ ਹੈ। ਜਥੇਬੰਦੀ ਨੂੰ ਪਾਕਿਸਤਾਨ ਸਰਕਾਰ ਨੂੰ ਹਮਲਾਵਰਾਂ ਵਿਰੁੱਧ ਸਖ਼ਤ ਕਾਰਵਾਈ ਤੇ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…