ਪੀਐਮ ਮੋਦੀ ਵੱਲੋਂ ਉੱਘੇ ਅਮਰੀਕੀ ਸਿੱਖ ਕਾਰੋਬਾਰੀ ਨੂੰ ਭਾਰਤ ਆਉਣ ਦਾ ਸੱਦਾ

ਪੀਐਮ ਮੋਦੀ ਵੱਲੋਂ ਉੱਘੇ ਅਮਰੀਕੀ ਸਿੱਖ ਕਾਰੋਬਾਰੀ ਨੂੰ ਭਾਰਤ ਆਉਣ ਦਾ ਸੱਦਾ

ਦਰਸ਼ਨ ਸਿੰਘ ਧਾਲੀਵਾਲ ਨੇ ਪੀਐਮ ਕੋਲ ਚੁੱਕਿਆ ਸਿੱਖ ਭਾਈਚਾਰੇ ਦਾ ਮੁੱਦਾ
ਚੰਡੀਗੜ੍ਹ, 26 ਜੂਨ (ਸ਼ਾਹ) : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵਾਈਟ ਹਾਊਸ ਵਿਚ ਰੱਖੀ ਗਈ ਡਿਨਰ ਪਾਰਟੀ ਦੌਰਾਨ ਭਾਵੇਂ 400 ਦੇ ਕਰੀਬ ਖ਼ਾਸ ਮਹਿਮਾਨ ਪਹੁੰਚੇ ਹੋਏ ਸਨ ਪਰ ਇਨ੍ਹਾਂ ਹਸਤੀਆਂ ਵਿਚੋਂ ਇਕ ਅਮਰੀਕਾ ਦੇ ਉੱਘੇ ਸਿੱਖ ਕਾਰੋਬਾਰੀ ਦਰਸ਼ਨ ਸਿੰਘ ਧਾਲੀਵਾਲ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਸ਼ੇਸ਼ ਸਮਾਂ ਕੱਢ ਕੇ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ ਇੰਨੇ ਸੁਖਾਵੇਂ ਮਾਹੌਲ ਵਿਚ ਹੋਈ ਕਿ ਧਾਲੀਵਾਲ ਸਾਬ੍ਹ ਨੇ ਬਿਨਾਂ ਦੇਰ ਕੀਤੇ ਸਿੱਖ ਕੌਮ ਦੀਆਂ ਕੁੱਝ ਅਹਿਮ ਮੰਗਾਂ ਵੀ ਪੀਐਮ ਸਾਬ੍ਹ ਦੇ ਸਾਹਮਣੇ ਰੱਖ ਦਿੱਤੀਆਂ, ਜਿਨ੍ਹਾਂ ਨੂੰ ਸੁਣਨ ਮਗਰੋਂ ਪੀਐਮ ਮੋਦੀ ਵੱਲੋਂ ਦਰਸ਼ਨ ਧਾਲੀਵਾਲ ਨੂੰ ਜਲਦ ਦਿੱਲੀ ਆਉਣ ਦਾ ਸੱਦਾ ਦੇ ਦਿੱਤਾ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…