ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਮਰੀਕਾ ਪੁੱਜਣ ’ਤੇ ਨਿੱਘਾ ਸਵਾਗਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਮਰੀਕਾ ਪੁੱਜਣ ’ਤੇ ਨਿੱਘਾ ਸਵਾਗਤ

ਸਿੱਖਾਂ ਲਈ ਮੋਦੀ ਨੇ ਲਾਮਿਸਾਲ ਕੰਮ ਕੀਤੇ : ਦਰਸ਼ਨ ਸਿੰਘ ਧਾਲੀਵਾਲ

ਨਿਊ ਯਾਰਕ, 21 ਜੂਨ (ਵਿਸ਼ੇਸ਼ ਪ੍ਰਤੀਨਿਧ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਿਊ ਯਾਰਕ ਪੁੱਜਣ ’ਤੇ ਪ੍ਰਵਾਸੀ ਭਾਰਤੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਨੂੰ ਜੀ ਆਇਆਂ ਕਹਿਣ ਵਾਲਿਆਂ ਵਿਚ ਅਮਰੀਕਾ ਦੇ ਉਘੇ ਕਾਰੋਬਾਰੀ ਅਤੇ ਸਮਾਜ ਸੇਵੀ ਦਰਸ਼ਨ ਸਿੰਘ ਧਾਲੀਵਾਲ ਵੀ ਸ਼ਾਮਲ ਸਨ ਜਿਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਭਾਈਚਾਰੇ ਦੀ ਬਿਹਤਰੀ ਲਈ ਬਹੁਤ ਕੁਝ ਕੀਤਾ ਹੈ। ਨਿਊ ਯਾਰਕ ਦੇ ਜੌਹਨ ਐਫ਼. ਕੈਨੇਡੀ ਹਵਾਈ ਅੱਡੇ ’ਤੇ ਪ੍ਰਧਾਨ ਮੰਤਰੀ ਦਾ ਸਵਾਗਤ ਕਰਨ ਵਾਲਿਆਂ ਵਿਚ ਪ੍ਰਮੁੱਖ ਤੌਰ ’ਤੇ ਅਮਰੀਕਾ ਵਿਚ ਭਾਰਤ ਦੇ ਸਫੀਰ ਤਰਨਜੀਤ ਸਿੰਘ ਸੰਧੂ, ਸੰਯੁਕਤ ਰਾਸ਼ਟਰ ਵਿਚ ਭਾਰਤ ਦੀ ਪੱਕੀ ਸਫੀਰ ਰੁਚਿਰਾ ਕੰਬੋਜ ਅਤੇ ਹੋਰ ਅਧਿਕਾਰੀ ਸ਼ਾਮਲ ਸਨ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…