ਪ੍ਰੋ. ਦਵਿੰਦਰ ਭੁੱਲਰ ਦੀ ਰਿਹਾਈ ਸਬੰਧੀ ਸਰਕਾਰ ਨੂੰ ਨੋਟਿਸ

ਪ੍ਰੋ. ਦਵਿੰਦਰ ਭੁੱਲਰ ਦੀ ਰਿਹਾਈ ਸਬੰਧੀ ਸਰਕਾਰ ਨੂੰ ਨੋਟਿਸ

ਚੰਡੀਗੜ੍ਹ, 5 ਜੁਲਾਈ, ਹ.ਬ. : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਕੇਸ ਵਿੱਚ ਟਾਡਾ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਪਾਉਣ ਵਾਲੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ’ਤੇ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਕੇਂਦਰ ਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਕਿਹਾ ਕਿ ਇਸ ਮਾਮਲੇ ’ਚ ਕੇਂਦਰ ਸਰਕਾਰ ਨੇ ਕਿਹਾ ਸੀ ਕਿ 14 ਦਸੰਬਰ 2022 ਨੂੰ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਲਏ ਗਏ ਫੈਸਲੇ ਬਾਰੇ ਅਦਾਲਤ ਨੂੰ ਜਾਣਕਾਰੀ ਨਹੀਂ ਦਿੱਤੀ ਗਈ। ਅਜਿਹੇ ’ਚ ਅਦਾਲਤ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।

Related post

ਮਹਿਲਾਵਾਂ ਸਥਾਈ ਨੌਕਰੀਆਂ ਤੋਂ ਅੱਕੀਆ, ਹੁਣ ਬਿਜਨਸ ਵੱਲ ਵਧਿਆ ਰੁਝਾਨ

ਮਹਿਲਾਵਾਂ ਸਥਾਈ ਨੌਕਰੀਆਂ ਤੋਂ ਅੱਕੀਆ, ਹੁਣ ਬਿਜਨਸ ਵੱਲ ਵਧਿਆ…

ਚੰਡੀਗੜ੍ਹ, 20 ਮਈ, ਪਰਦੀਪ ਸਿੰਘ: ਵਿੱਤੀ ਸਾਲ 2024 ਦੀ ਮਾਰਚ ਤਿਮਾਹੀ ਵਿੱਚ ਸ਼ਹਿਰੀ ਇਲਾਕਿਆ ਵਿੱਚ ਨਿਯਮਤ ਵੇਤਨ ਉੱਤੇ ਨੌਕਰੀ ਕਰਨ ਵਾਲੀਆਂ…
ਲੁਧਿਆਣਾ ਵਿੱਚ ਜ਼ਿਲ੍ਹਾ ਕਾਂਗਰਸ ਮਹਿਲਾ ਪ੍ਰਧਾਨ ‘ਆਪ’ ਵਿਚ ਸ਼ਾਮਲ

ਲੁਧਿਆਣਾ ਵਿੱਚ ਜ਼ਿਲ੍ਹਾ ਕਾਂਗਰਸ ਮਹਿਲਾ ਪ੍ਰਧਾਨ ‘ਆਪ’ ਵਿਚ ਸ਼ਾਮਲ

ਲੁਧਿਆਣਾ, 20 ਮਈ, ਨਿਰਮਲ : ਲੁਧਿਆਣਾ ਵਿੱਚ ਜ਼ਿਲ੍ਹਾ ਕਾਂਗਰਸ ਮਹਿਲਾ ਪ੍ਰਧਾਨ ਮਨੀਸ਼ਾ ਕਪੂਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ…
ਭੀਲਵਾੜਾ ਕਤਲ ਕਾਂਡ ਦੇ ਦੋ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ

ਭੀਲਵਾੜਾ ਕਤਲ ਕਾਂਡ ਦੇ ਦੋ ਦੋਸ਼ੀਆਂ ਨੂੰ ਫਾਂਸੀ ਦੀ…

ਜੈਪੁਰ,20 ਮਈ, ਪਰਦੀਪ ਸਿੰਘ : ਰਾਜਸਥਾਨ ਦੇ ਭੀਲਵਾੜਾ ਜ਼ਿਲ੍ਹੇ ਦੀ ਇੱਕ ਪੋਕਸੋ ਅਦਾਲਤ ਨੇ ਸੋਮਵਾਰ ਨੂੰ ਦੋ ਦੋਸ਼ੀਆਂ ਨੂੰ ਇੱਕ ਨਾਬਾਲਗ…