ਪੰਜਾਬ ਦੇ CM ਭਗਵੰਤ ਮਾਨ ਇੱਕ ਵਾਰ ਫਿਰ ਗੀਤ ਗਾਉਂਦੇ ਨਜ਼ਰ ਆਏ

ਪੰਜਾਬ ਦੇ CM ਭਗਵੰਤ ਮਾਨ ਇੱਕ ਵਾਰ ਫਿਰ ਗੀਤ ਗਾਉਂਦੇ ਨਜ਼ਰ ਆਏ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਗੀਤ ਗਾਉਂਦੇ ਨਜ਼ਰ ਆਏ ਹਨ। ਇਸ ਦੌਰਾਨ ਉਨ੍ਹਾਂ ਨੇ ਇੱਕ ਪੰਜਾਬੀ ਪੁਰਾਣਾ ਗੀਤ ਗਾਇਆ। ਇਹ ਗੀਤ ਬਾਲੀਵੁੱਡ ਗਾਇਕ ਸੁਖਵਿੰਦਰ ਦੇ ਸਾਹਮਣੇ ਗਾਇਆ। ਸੁਖਵਿੰਦਰ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ ਕਰਦੇ ਵੀ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੂੰ 26 ਜਨਵਰੀ ਦੀ ਰਾਤ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਰਿਹਾਇਸ਼ ‘ਤੇ ਆਯੋਜਿਤ ਸੱਭਿਆਚਾਰਕ ਪ੍ਰੋਗਰਾਮ ‘ਚ ‘ਛੱਲਾ’ ਗਾਉਂਦੇ ਦੇਖਿਆ ਗਿਆ ਸੀ।

ਸੁਖਵਿੰਦਰ ਸਿੰਘ ਨੇ ਮੁੱਖ ਮੰਤਰੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਉਨ੍ਹਾਂ ਦੇ ਸਾਹਮਣੇ ਬੈਠੇ ਹਨ ਅਤੇ ਉਹ ਬਹੁਤ ਹੀ ਡਾਊਨ ਟੂ ਅਰਥ ਹਨ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਦੱਸਿਆ ਕਿ ਉਹ ਪੁਰਾਣਾ ਗੀਤ ਸੋਨੇ ਦੇ ਕੰਗਣਾ, ਜਿਤੇ ਸਦਾ ਦਿਲ ਕਰਦਾ, ਉਠ ਮਾਂ-ਪਈਆਂ ਨੇ ਨਈ ਮੰਗਣਾ ਗਾਉਣ ਜਾ ਰਹੇ ਹਨ।

ਸੁਖਵਿੰਦਰ ਨੇ ਖੁਦ ਇਸ ਸਾਰੀ ਵੀਡੀਓ ਨੂੰ ਰਿਕਾਰਡ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਗੀਤ ਗਾਇਆ। ਗੀਤ ਤੋਂ ਬਾਅਦ ਸੁਖਵਿੰਦਰ ਨੇ ਇਕ ਵਾਰ ਫਿਰ ਮੁੱਖ ਮੰਤਰੀ ਮਾਨ ਦੀ ਤਾਰੀਫ ਕੀਤੀ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…