ਪੰਜਾਬ ਵਿਚ ਅਗਲੇ 2 ਦਿਨਾਂ ਤੱਕ ਮੌਸਮ ਬਹੁਤ ਖਰਾਬ ਰਹੇਗਾ, ਅੱਜ ਵੀ ਕਈ ਥਾਵਾਂ ’ਤੇ ਪਿਆ ਮੀਂਹ

ਪੰਜਾਬ ਵਿਚ ਅਗਲੇ 2 ਦਿਨਾਂ ਤੱਕ ਮੌਸਮ ਬਹੁਤ ਖਰਾਬ ਰਹੇਗਾ, ਅੱਜ ਵੀ ਕਈ ਥਾਵਾਂ ’ਤੇ ਪਿਆ ਮੀਂਹ


ਅੰਮ੍ਰਿਤਸਰ ਵਿਚ ਕਲੌਨੀਆਂ ਡੁੱਬੀਆਂ, ਮਜੀਠਾ ਵਿਚ ਬੱਚੇ ਦੀ ਮੌਤ
ਅੰਮ੍ਰਿਤਸਰ, 24 ਜੁਲਾਈ, ਹ.ਬ. : ਪੰਜਾਬ ਵਿੱਚ ਕਈ ਥਾਵਾਂ ਤੇ ਮੀਂਹ ਪਿਆ ਪਰ ਅਗਲੇ 2 ਦਿਨਾਂ ਤੱਕ ਮੌਸਮ ਬਹੁਤ ਖ਼ਰਾਬ ਰਹੇਗਾ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਤੋਂ ਮੌਸਮ ’ਚ ਫਿਰ ਤੋਂ ਬਦਲਾਅ ਹੋਵੇਗਾ। ਬੁੱਧਵਾਰ ਅਤੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ’ਚ 2 ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਬਚਾਅ ਕਾਰਜ ਤੇਜ਼ ਹੋ ਗਿਆ ਹੈ। ਘੱਗਰ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।

Related post

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ ਰਾਹੀਂ ਹੋਣਗੀਆਂ ਦਰਜ

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ…

ਸੰਗਰੂਰ, 8 ਮਈ, ਪਰਦੀਪ ਸਿੰਘ: ਭਾਰਤੀ ਚੋਣ ਕਮਿਸ਼ਨ ਵਲੋਂ ਬਣਾਏ ਗਏ ਸੀ-ਵੀਜਿਲ (ਸਿਟੀਜ਼ਨ ਵੀਜਿਲ) ਐਪ ਰਾਹੀਂ ਲੋਕ ਸਭਾ ਚੋਣਾਂ ਸਬੰਧੀ ਸ਼ਿਕਾਇਤ…
ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ ਮੈਂਬਰਸ਼ਿਪ ਕੀਤੀ ਰੱਦ

ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ…

ਚੰਡੀਗੜ੍ਹ, 8 ਮਈ, ਪਰਦੀਪ ਸਿੰਘ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ…
ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ ਬਿਆਨ, ਸ਼ਹਿਜਾਦੇ ਨੇ ਅਡਾਨੀ-ਅੰਬਾਨੀ ਨੂੰ ਗਾਲਾਂ ਕੱਢਣੀਆਂ ਕੀਤੀਆਂ ਬੰਦ, ਰਾਤੋਂ-ਰਾਤ ਅਜਿਹੀ ਕਿਹੜੀ ਹੋਈ ਡੀਲ

ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ…

ਨਵੀਂ ਦਿੱਲੀ, 8 ਮਈ, ਪਰਦੀਪ ਸਿੰਘ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਤੇਲੰਗਾਨਾ ਦੇ ਕਰੀਮਨਗਰ ‘ਚ ਪਹਿਲੀ ਵਾਰ ਅਡਾਨੀ-ਅੰਬਾਨੀ…