ਬਰੈਂਪਟਨ ‘ਚ ਹੋਈ ਗੋਲੀਬਾਰੀ, ਇੱਕ ਦੀ ਮੌਤ

ਬਰੈਂਪਟਨ ‘ਚ ਹੋਈ ਗੋਲੀਬਾਰੀ, ਇੱਕ ਦੀ ਮੌਤ

ਬਰੈਂਪਟਨ ‘ਚ ਸ਼ੁੱਕਰਵਾਰ ਸਵੇਰੇ 8:30 ਵਜੇ ਦੇ ਕਰੀਬ ਗੋਲੀਬਾਰੀ ਦਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਘਟਨਾ ਮਿਸੀਸਾਗਾ ਅਤੇ ਮੇਫੀਲਡ ਦੇ ਨੇੜੇ ਸੁਡੇਲੇ ਲੇਨ ‘ਤੇ ਵਾਪਰੀ। ਬਹਿਰਾਲ ਮ੍ਰਿਤਕ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ ਪਰ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਗੋਲੀਬਾਰੀ ਹੋਣ ਦੇ ਕਾਰਨਾਂ ਦਾ ਵੀ ਪਤਾ ਨਹੀਂ ਲੱਗ ਸਕਿਆ। ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਕਰਨ ਵਾਲੇ ਸ਼ੱਕੀ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ ਅਤੇ ਫਿਲਹਾਲ ਹੋਰ ਕੋਈ ਵੇਰਵਾ ਉਪਲਬਧ ਨਹੀਂ ਹੈ।

Related post

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਸਾਬਕਾ ਐਸਐਸਪੀ ਦੀ ਹੋਈ ਪੇਸ਼ੀ

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਸਾਬਕਾ ਐਸਐਸਪੀ ਦੀ…

ਫਰੀਦਕੋਟ, 17 ਮਈ, ਨਿਰਮਲ : ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਸ਼ੁੱਕਰਵਾਰ ਨੂੰ ਫਰੀਦਕੋਟ…
ਮੈਲਬੌਰਨ ‘ਚ ਸਕੇ ਭੈਣ-ਭਰਾ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ

ਮੈਲਬੌਰਨ ‘ਚ ਸਕੇ ਭੈਣ-ਭਰਾ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ

ਮੈਲਬੌਰਨ ‘ਚ ਦੋ ਬੱਚਿਆਂ ਦੇ ਪਿਓ ਵੱਲੋਂ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਹ…
ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ ਗ੍ਰਿਫ਼ਤਾਰ

ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ…

ਅਮਰੀਕਾ ਦੇ ਫਲੋਰੀਡਾ ਸੂਬੇ ‘ਚ ਡੇਢ ਕਰੋੜ ਡਾਲਰ ਦੀ ਧੋਖਾਧੜੀ ਦੇ ਮਾਮਲੇ ‘ਚ ਸ਼ਵੇਤਾ ਪਟੇਲ ਨਾਂ ਦੀ 42 ਸਾਲਾ ਇਕ ਗੁਜਰਾਤੀ…