Begin typing your search above and press return to search.

ਰੂਸ ਦੇ ਰਾਸ਼ਟਰਪਤੀ ਪੁਤਿਨ ਤੇ ਮੋਦੀ ਵਿਚਾਲੇ ਫ਼ੋਨ ’ਤੇ ਹੋਈ ਗੱਲਬਾਤ

ਨਵੀਂ ਦਿੱਲੀ, 1 ਜੁਲਾਈ, ਹ.ਬ. : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਿਚਾਲੇ ਟੈਲੀਫੋਨ ’ਤੇ ਗੱਲਬਾਤ ਹੋਈ। ਦੋ-ਪੱਖੀ, ਗਲੋਬਲ ਮੁੱਦਿਆਂ ਤੋਂ ਇਲਾਵਾ ਦੋਹਾਂ ਨੇਤਾਵਾਂ ਨੇ ਯੂਕਰੇਨ, ਅਗਲੇ ਹਫਤੇ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ, ਬ੍ਰਿਕਸ ਦੇਸ਼ਾਂ ਦੀ ਬੈਠਕ, ਰੂਸ ’ਚ ਫੌਜੀ ਬਗਾਵਤ, ਵਪਾਰ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਅਮਰੀਕਾ ਦੌਰੇ […]

ਰੂਸ ਦੇ ਰਾਸ਼ਟਰਪਤੀ ਪੁਤਿਨ ਤੇ ਮੋਦੀ ਵਿਚਾਲੇ ਫ਼ੋਨ ’ਤੇ ਹੋਈ ਗੱਲਬਾਤ

Editor (BS)By : Editor (BS)

  |  30 Jun 2023 11:59 PM GMT

  • whatsapp
  • Telegram
  • koo

ਨਵੀਂ ਦਿੱਲੀ, 1 ਜੁਲਾਈ, ਹ.ਬ. : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਿਚਾਲੇ ਟੈਲੀਫੋਨ ’ਤੇ ਗੱਲਬਾਤ ਹੋਈ। ਦੋ-ਪੱਖੀ, ਗਲੋਬਲ ਮੁੱਦਿਆਂ ਤੋਂ ਇਲਾਵਾ ਦੋਹਾਂ ਨੇਤਾਵਾਂ ਨੇ ਯੂਕਰੇਨ, ਅਗਲੇ ਹਫਤੇ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ, ਬ੍ਰਿਕਸ ਦੇਸ਼ਾਂ ਦੀ ਬੈਠਕ, ਰੂਸ ’ਚ ਫੌਜੀ ਬਗਾਵਤ, ਵਪਾਰ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਅਮਰੀਕਾ ਦੌਰੇ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਅਤੇ ਪੁਤਿਨ ਵਿਚਾਲੇ ਇਹ ਗੱਲਬਾਤ ਉਸ ਸਮੇਂ ਹੋਈ ਹੈ ਜਦੋਂ ਰੂਸ ਦੇ ਸਭ ਤੋਂ ਦੁਸ਼ਮਣ ਦੇਸ਼ ਅਮਰੀਕਾ ਨਾਲ ਭਾਰਤ ਦੇ ਸਬੰਧ ਲਗਾਤਾਰ ਨਵੀਆਂ ਉਚਾਈਆਂ ’ਤੇ ਪਹੁੰਚ ਰਹੇ ਹਨ।

Next Story
ਤਾਜ਼ਾ ਖਬਰਾਂ
Share it