ਲੰਡਨ ’ਚ ਪੰਜਾਬੀ ਦੇ ਕਤਲ ਕੇਸ ’ਚ ਤਿੰਨ ਦੋਸ਼ੀ ਕਰਾਰ

ਲੰਡਨ ’ਚ ਪੰਜਾਬੀ ਦੇ ਕਤਲ ਕੇਸ ’ਚ ਤਿੰਨ ਦੋਸ਼ੀ ਕਰਾਰ

ਮੁਲਜ਼ਮਾਂ ਨੂੰ ਜਲਦ ਸੁਣਾਈ ਜਾਵੇਗੀ ਸਜ਼ਾ
ਲੰਡਨ, 16 ਜੂਨ (ਹਮਦਰਦ ਨਿਊਜ਼ ਸਰਵਿਸ) : ਲੰਡਨ ’ਚ ਇੱਕ ਪੰਜਾਬੀ ਨੌਜਵਾਨ ਦੇ ਕਤਲ ਕੇਸ ਵਿੱਚ ਅਦਾਲਤ ਨੇ ਦੋ ਸਕੇ ਭਰਾਵਾਂ ਸਣੇ ਤਿੰਨ ਲੋਕਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ, ਜਿਨ੍ਹਾਂ ਨੂੰ ਜਲਦ ਸਜ਼ਾ ਸੁਣਾਈ ਜਾਵੇਗੀ। ਪਿਛਲੇ ਸਾਲ 31 ਸਾਲ ਦੇ ਕਰਮਜੀਤ ਸਿੰਘ ਦਾ ਇੱਕ ਪੱਬ ਦੇ ਬਾਹਰ ਛੁਰੇ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਇਹ ਘਟਨਾ ਪਿਛਲੇ ਸਾਲ ਜੂਨ ਮਹੀਨੇ ਵਿੱਚ ਲੰਡਨ ਦੇ ਦੱਖਣ ਪੱਛਮੀ ਇਲਾਕੇ ਵਿੱਚ ਵਾਪਰੀ ਸੀ। ਪੁਲਿਸ ਮੁਤਾਬਕ 31 ਸਾਲ ਦਾ ਕਰਮਜੀਤ ਸਿੰਘ ਪਿਛਲੇ ਸਾਲ 25 ਜੂਨ ਨੂੰ ਹਾਉਂਸਲੋ ਦੇ ਇੱਕ ਪੱਬ ਦੇ ਦਰਵਾਜ਼ੇ ਅੱਗੇ ਗੰਭੀਰ ਜ਼ਖਮੀ ਹਾਲਤ ਵਿੱਚ ਮਿਲਿਆ ਸੀ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…