ਵਿਵਾਦਤ ਝਾਕੀ ’ਤੇ ਬਰੈਂਪਟਨ ਦੇ ਮੇਅਰ ਦਾ ਵੱਡਾ ਬਿਆਨ

ਵਿਵਾਦਤ ਝਾਕੀ ’ਤੇ ਬਰੈਂਪਟਨ ਦੇ ਮੇਅਰ ਦਾ ਵੱਡਾ ਬਿਆਨ

ਇਹ ਕੋਈ ਅਪਰਾਧ ਨਹੀਂ : ਬੋਲੇ ਪੈਟ੍ਰਿਕ ਬਰਾਊਨ
ਬਰੈਂਪਟਨ/ਨਵੀਂ ਦਿੱਲੀ, 11 ਜੂਨ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ’ਚ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਦੀ ਝਾਕੀ ਕੱਢਣ ਦਾ ਮਾਮਲਾ ਲਗਾਤਾਰ ਤੂਲ ਫੜ੍ਹਦਾ ਜਾ ਰਿਹਾ ਹੈ। ਭਾਰਤ ਨੇ ਜਿੱਥੇ ਇਸ ’ਤੇ ਇਤਰਾਜ਼ ਜਤਾਇਆ ਸੀ, ਉੱਥੇ ਹੁਣ ਬਰੈਂਪਟਨ ਦੇ ਮੇਅਰ ਦਫ਼ਤਰ ਦਾ ਇਸ ਬਾਰੇ ਵੱਡਾ ਬਿਆਨ ਸਾਹਮਣੇ ਆਇਆ, ਜਿਸ ਵਿੱਚ ਕਿਹਾ ਗਿਆ ਕਿ ਝਾਕੀ ਕੱਢਣਾ ਕੋਈ ਅਪਰਾਧ ਨਹੀਂ ਹੈ। ਇਹ ਕਿਸੇ ਨਫ਼ਰਤੀ ਅਪਰਾਧ ਦੀ ਸ਼ੇ੍ਰਣੀ ਵਿੱਚ ਨਹੀਂ ਆਉਂਦਾ।
ਅਪ੍ਰੇਸ਼ਨ ਬਲੂ ਸਟਾਰ ਦੀ 39ਵੀਂ ਬਰਸੀ ਤੋਂ 2 ਦਿਨ ਪਹਿਲਾਂ ਬਰੈਂਪਟਨ ’ਚ 4 ਜੂਨ ਨੂੰ ਨਗਰ ਕੀਰਤਨ ਕੱਢਿਆ ਗਿਆ ਸੀ, ਜੋ ਕਿ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸੈਂਟਰ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਜੋਤ ਪ੍ਰਕਾਸ਼ ਸਾਹਿਬ ਵਿਖੇ ਸਮਾਪਤ ਹੋਇਆ।

Related post

ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਸਜਾਇਆ ਅਲੌਕਿਕ ਨਗਰ ਕੀਰਤਨ

ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਸਜਾਇਆ ਅਲੌਕਿਕ ਨਗਰ ਕੀਰਤਨ

ਟੋਰਾਂਟੋ, 20 ਮਈ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿਚ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਐਤਵਾਰ…
ਕੈਨੇਡਾ ਵਿਚ ਜ਼ਿਮਨੀ ਚੋਣ ਦੇ ਐਲਾਨ ਮਗਰੋਂ ਭਖਿਆ ਸਿਆਸੀ ਮਾਹੌਲ

ਕੈਨੇਡਾ ਵਿਚ ਜ਼ਿਮਨੀ ਚੋਣ ਦੇ ਐਲਾਨ ਮਗਰੋਂ ਭਖਿਆ ਸਿਆਸੀ…

ਟੋਰਾਂਟੋ, 20 ਮਈ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਜ਼ਿਮਨੀ ਚੋਣ ਦੇ ਐਲਾਨ ਨੇ ਸਿਆਸੀ ਮਾਹੌਲ ਮੁੜ ਭਖਾ ਦਿਤਾ ਹੈ। ਲਿਬਰਲ ਪਾਰਟੀ…
ਅਮਰੀਕਾ ਚੋਣਾਂ ਤੋਂ ਪਹਿਲਾਂ ਟਰੰਪ-ਟਰੂਡੋ ਦਰਮਿਆਨ ਮੁਲਾਕਾਤ ਦੀਆਂ ਕਨਸੋਆਂ

ਅਮਰੀਕਾ ਚੋਣਾਂ ਤੋਂ ਪਹਿਲਾਂ ਟਰੰਪ-ਟਰੂਡੋ ਦਰਮਿਆਨ ਮੁਲਾਕਾਤ ਦੀਆਂ ਕਨਸੋਆਂ

ਔਟਵਾ, 20 ਮਈ (ਵਿਸ਼ੇਸ਼ ਪ੍ਰਤੀਨਿਧ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਮਰੀਕਾ ਦੇ ਸਾਬਕਾ ਰਾਸ਼ਰਪਤੀ ਡੌਨਲਡ ਟਰੰਪ ਨਾਲ ਮੁਲਾਕਾਤ ਦੀਆਂ ਕਨਸੋਆਂ…