ਸ਼ੋਅ ਰੂਮ ਨੂੰ ਲੱਗੀ ਭਿਆਨਕ ਅੱਗ, ਮਹਿਲਾ ਮੈਨੇਜਰ ਸਣੇ 5 ਲੋਕ ਜ਼ਿੰਦਾ ਸੜੇ

ਸ਼ੋਅ ਰੂਮ ਨੂੰ ਲੱਗੀ ਭਿਆਨਕ ਅੱਗ, ਮਹਿਲਾ ਮੈਨੇਜਰ ਸਣੇ 5 ਲੋਕ ਜ਼ਿੰਦਾ ਸੜੇ

ਫਾਇਰ ਬ੍ਰਿਗੇਡ ਦੀਆਂ 50 ਗੱਡੀਆਂ ਨੇ ਬੜੀ ਮੁਸ਼ਕਲ ਨਾਲ ਬੁਝਾਈ ਅੱਗ
ਝਾਂਸੀ, 4 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਝਾਂਸੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਸ਼ੋਅਰੂਮ ਨੂੰ ਭਿਆਨਕ ਅੱਗ ਲੱਗ ਗਈ। ਇਸ ’ਚ ਮਹਿਲਾ ਮੈਨੇਜਰ ਸਣੇ 5 ਲੋਕ ਜ਼ਿੰਦਾ ਸੜ ਗਏ। ਅੱਗ ਇੰਨੀ ਭਿਆਨਕ ਸੀ ਕਿ ਇਸ ’ਤੇ ਕਾਬੂ ਪਾਉਣ ਲਈ ਫ਼ੌਜ ਸੱਦਣੀ ਪਈ। ਫਾਇਰ ਬ੍ਰਿਗੇਡ ਦੀਆਂ 50 ਗੱਡੀਆਂ ਨੇ 10 ਘੰਟੇ ਦੀ ਮਸ਼ੱਕਤ ਮਗਰੋਂ ਬੜੀ ਮੁਸ਼ਕਲ ਨਾਲ ਇਸ ਅੱਗ ’ਤੇ ਕਾਬੂ ਪਾਇਆ।
ਝਾਂਸੀ ਦੇ ਸੀਪਰੀ ਬਾਜ਼ਾਰ ਵਿੱਚ ਸੋਮਵਾਰ ਸ਼ਾਮ ਨੂੰ ਦੋ ਇਲੈਕਟ੍ਰੌਨਿਕ ਸ਼ੋਰੂਮਜ਼ ਵਿੱਚ ਲੱਗੀ ਅੱਗ ਲਗਭਗ 10 ਘੰਟੇ ਬਾਅਦ ਬੜੀ ਮੁਸ਼ਕਲ ਨਾਲ ਬੁਝਾ ਦਿੱਤੀ ਗਈ, ਪਰ ਇਸ ਭਿਆਨਕ ਅਗਨੀਕਾਂਡ ਵਿੱਚ ਯੂਨਾਈਟਡ ਇੰਡੀਆ ਇੰਸ਼ੋਰੈਂਸ ਕੰਪਨੀ ਦੀ ਅਸਿਸਟੈਂਟ ਮੈਨੇਜਰ ਰਜਨੀ ਰਾਜਪੂਤ ਸਣੇ 5 ਲੋਕਾਂ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ।

Related post

ਅਮਰੀਕਾ ਚੋਣਾਂ ਤੋਂ ਪਹਿਲਾਂ ਟਰੰਪ-ਟਰੂਡੋ ਦਰਮਿਆਨ ਮੁਲਾਕਾਤ ਦੀਆਂ ਕਨਸੋਆਂ

ਅਮਰੀਕਾ ਚੋਣਾਂ ਤੋਂ ਪਹਿਲਾਂ ਟਰੰਪ-ਟਰੂਡੋ ਦਰਮਿਆਨ ਮੁਲਾਕਾਤ ਦੀਆਂ ਕਨਸੋਆਂ

ਔਟਵਾ, 20 ਮਈ (ਵਿਸ਼ੇਸ਼ ਪ੍ਰਤੀਨਿਧ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਮਰੀਕਾ ਦੇ ਸਾਬਕਾ ਰਾਸ਼ਰਪਤੀ ਡੌਨਲਡ ਟਰੰਪ ਨਾਲ ਮੁਲਾਕਾਤ ਦੀਆਂ ਕਨਸੋਆਂ…
ਕੀ ਨੈਟਫਲਿਕਸ ਤੋਂ ਬੰਦ ਹੋ ਰਿਹਾ ਕਪਿਲ ਦਾ ਕਮੇਡੀ ਸ਼ੋਅ?

ਕੀ ਨੈਟਫਲਿਕਸ ਤੋਂ ਬੰਦ ਹੋ ਰਿਹਾ ਕਪਿਲ ਦਾ ਕਮੇਡੀ…

ਚੰਡੀਗੜ੍ਹ, 20 ਮਈ, (ਲੇਖਕ-ਪ੍ਰੋ. ਕੁਲਬੀਰ ਸਿੰਘ): ਟੈਲੀਵਿਜ਼ਨ ਉਦਯੋਗ ਵਿਚ ਬੜੀ ਤੇਜ਼ੀ ਨਾਲ ਬੜੇ ਵੱਡੇ ਬਦਲਾਅ ਵਾਪਰ ਰਹੇ ਹਨ।  ਅਜੇ ਕੁਝ ਮਹੀਨੇ…
ਮਹਿਲਾਵਾਂ ਸਥਾਈ ਨੌਕਰੀਆਂ ਤੋਂ ਅੱਕੀਆ, ਹੁਣ ਬਿਜਨਸ ਵੱਲ ਵਧਿਆ ਰੁਝਾਨ

ਮਹਿਲਾਵਾਂ ਸਥਾਈ ਨੌਕਰੀਆਂ ਤੋਂ ਅੱਕੀਆ, ਹੁਣ ਬਿਜਨਸ ਵੱਲ ਵਧਿਆ…

ਚੰਡੀਗੜ੍ਹ, 20 ਮਈ, ਪਰਦੀਪ ਸਿੰਘ: ਵਿੱਤੀ ਸਾਲ 2024 ਦੀ ਮਾਰਚ ਤਿਮਾਹੀ ਵਿੱਚ ਸ਼ਹਿਰੀ ਇਲਾਕਿਆ ਵਿੱਚ ਨਿਯਮਤ ਵੇਤਨ ਉੱਤੇ ਨੌਕਰੀ ਕਰਨ ਵਾਲੀਆਂ…