ਹਰਭਜਨ ਦੀ ਪਤਨੀ ਗੀਤਾ ਬਸਰਾ ਵੀ ਆਈ ਕੋਰੋਨਾ ਦੀ ਲਪੇਟ ਵਿਚ

ਹਰਭਜਨ ਦੀ ਪਤਨੀ ਗੀਤਾ ਬਸਰਾ ਵੀ ਆਈ ਕੋਰੋਨਾ ਦੀ ਲਪੇਟ ਵਿਚ

ਨਵੀਂ ਦਿੱਲੀ, 22 ਜਨਵਰੀ, ਹ.ਬ. : ਸਾਲ 2022 ਸ਼ੁਰੂ ਹੋਣ ਦੇ ਨਾਲ ਹੀ ਕੋਵਿਡ ਨੇ ਆਪਣਾ ਅਸਰ ਵਿਖਾਉਣਾ ਵੀ ਸ਼ੁਰੂ ਕਰ ਦਿੱਤਾ ਹੈ | ਪੂਰੇ ਦੇਸ਼ ‘ਚ ਲਗਾਤਾਰ ਇਨਫੈਕਸ਼ਨ ਦੀ ਦਰ ਵਧ ਰਹੀ ਹੈ | ਹਾਲ ਹੀ ਵਿੱਚ ਕਿ੍ਕਟਰ ਹਰਭਜਨ ਸਿੰਘ ਦੇ ਕੋਵਿਡ ਪਾਜ਼ੇਟਿਵ ਹੋਣ ਦੀਆਂ ਖ਼ਬਰਾਂ ਆਈਆਂ ਸਨ | ਹੁਣ ਉਨ੍ਹਾਂ ਦੀ ਪਤਨੀ ਅਦਾਕਾਰਾ ਗੀਤਾ ਬਸਰਾ ਵੀ ਕੋਵਿਡ ਇਨਫੈਕਟਿਡ ਹੋ ਗਈ ਹੈ | ਇਸ ਦੀ ਪੁਸ਼ਟੀ ਅਦਾਕਾਰਾ ਨੇ ਖੁਦ ਸੋਸ਼ਲ ਮੀਡੀਆ ‘ਤੇ ਕੀਤੀ ਹੈ | ਗੀਤਾ ਬਸਰਾ ਨੇ ਆਪਣੇ ਆਫ਼ੀਸ਼ੀਅਲ ਇੰਸਟਾਗ੍ਰਾਮ ਅਕਾਊਾਟ ‘ਤੇ ਇਕ ਸਟੋਰੀ ਸ਼ੇਅਰ ਕੀਤੀ ਹੈ | ਪੋਸਟ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ, ‘ਇੰਨੀ ਸਾਵਧਾਨੀ ਵਰਤਣ ਅਤੇ 2 ਸਾਲ ਤਕ ਇਸ ਕੋਰੋਨਾ ਨੂੰ ਚਕਮਾ ਦੇਣ ਦੀ ਕੋਸ਼ਿਸ਼ ਕਰਨ ਤੋਂ ਬਾਅਦ, ਆਖ਼ਰਕਾਰ ਵਾਇਰਸ ਨੇ ਸਾਨੂੰ ਲਪੇਟ ‘ਚ ਲੈ ਲਿਆ |

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…