ਹੁਣ ਆਮ ਆਦਮੀ ਕਲੀਨਿਕ ਵਿਚ ਬਣਨਗੇ 5 ਸਾਲ ਤੱਕ ਦੇ ਬੱਚਿਆਂ ਦੇ ਆਧਾਰ ਕਾਰਡ

ਹੁਣ ਆਮ ਆਦਮੀ ਕਲੀਨਿਕ ਵਿਚ ਬਣਨਗੇ 5 ਸਾਲ ਤੱਕ ਦੇ ਬੱਚਿਆਂ ਦੇ ਆਧਾਰ ਕਾਰਡ

ਚੰਡੀਗੜ੍ਹ, 22 ਜੂਨ, ਹ.ਬ. : ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਹੁਣ ਆਮ ਆਦਮੀ ਕਲੀਨਿਕਾਂ ਵਿਚ 5 ਸਾਲ ਤੱਕ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਏ ਜਾਣਗੇ। ਇਹ ਫੈਸਲਾ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਆਧਾਰ ਕਵਰੇਜ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚ 5ਵੇਂ ਸਥਾਨ ’ਤੇ ਹੈ। ਅਜਿਹੇ ਵਿਚ ਹੁਣ ਬੱਚਿਆਂ ਦਾ ਆਧਾਰ ਬਣਾਉਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸੂਬੇ ਵਿੱਚ 580 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਇਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਪਣਾ ਇਲਾਜ ਕਰਵਾ ਰਹੇ ਹਨ।

Related post

ਅਮਰੀਕਾ ਚੋਣਾਂ ਤੋਂ ਪਹਿਲਾਂ ਟਰੰਪ-ਟਰੂਡੋ ਦਰਮਿਆਨ ਮੁਲਾਕਾਤ ਦੀਆਂ ਕਨਸੋਆਂ

ਅਮਰੀਕਾ ਚੋਣਾਂ ਤੋਂ ਪਹਿਲਾਂ ਟਰੰਪ-ਟਰੂਡੋ ਦਰਮਿਆਨ ਮੁਲਾਕਾਤ ਦੀਆਂ ਕਨਸੋਆਂ

ਔਟਵਾ, 20 ਮਈ (ਵਿਸ਼ੇਸ਼ ਪ੍ਰਤੀਨਿਧ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਮਰੀਕਾ ਦੇ ਸਾਬਕਾ ਰਾਸ਼ਰਪਤੀ ਡੌਨਲਡ ਟਰੰਪ ਨਾਲ ਮੁਲਾਕਾਤ ਦੀਆਂ ਕਨਸੋਆਂ…
ਕੀ ਨੈਟਫਲਿਕਸ ਤੋਂ ਬੰਦ ਹੋ ਰਿਹਾ ਕਪਿਲ ਦਾ ਕਮੇਡੀ ਸ਼ੋਅ?

ਕੀ ਨੈਟਫਲਿਕਸ ਤੋਂ ਬੰਦ ਹੋ ਰਿਹਾ ਕਪਿਲ ਦਾ ਕਮੇਡੀ…

ਚੰਡੀਗੜ੍ਹ, 20 ਮਈ, (ਲੇਖਕ-ਪ੍ਰੋ. ਕੁਲਬੀਰ ਸਿੰਘ): ਟੈਲੀਵਿਜ਼ਨ ਉਦਯੋਗ ਵਿਚ ਬੜੀ ਤੇਜ਼ੀ ਨਾਲ ਬੜੇ ਵੱਡੇ ਬਦਲਾਅ ਵਾਪਰ ਰਹੇ ਹਨ।  ਅਜੇ ਕੁਝ ਮਹੀਨੇ…
ਮਹਿਲਾਵਾਂ ਸਥਾਈ ਨੌਕਰੀਆਂ ਤੋਂ ਅੱਕੀਆ, ਹੁਣ ਬਿਜਨਸ ਵੱਲ ਵਧਿਆ ਰੁਝਾਨ

ਮਹਿਲਾਵਾਂ ਸਥਾਈ ਨੌਕਰੀਆਂ ਤੋਂ ਅੱਕੀਆ, ਹੁਣ ਬਿਜਨਸ ਵੱਲ ਵਧਿਆ…

ਚੰਡੀਗੜ੍ਹ, 20 ਮਈ, ਪਰਦੀਪ ਸਿੰਘ: ਵਿੱਤੀ ਸਾਲ 2024 ਦੀ ਮਾਰਚ ਤਿਮਾਹੀ ਵਿੱਚ ਸ਼ਹਿਰੀ ਇਲਾਕਿਆ ਵਿੱਚ ਨਿਯਮਤ ਵੇਤਨ ਉੱਤੇ ਨੌਕਰੀ ਕਰਨ ਵਾਲੀਆਂ…