Begin typing your search above and press return to search.

ਅੰਮ੍ਰਿਤਸਰ ਵਿਚ 12 ਕਿਲੋ ਹੈਰਇਨ ਫੜੀ

ਅੰਮ੍ਰਿਤਸਰ, 23 ਅਕਤੂਬਰ, ਨਿਰਮਲ : ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਹੈਰੋਇਨ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ 12 ਕਿਲੋ ਹੈਰੋਇਨ ਬਰਾਮਦ ਹੋਈ ਹੈ। ਡੀਜੀਪੀ ਗੌਰਵ ਯਾਦਵ ਮੁਤਾਬਕ ਇਹ ਖੇਪ ਸਰਹੱਦ ਪਾਰ ਤੋਂ ਡਰੋਨ ਰਾਹੀਂ ਲਿਆਂਦੀ ਗਈ ਸੀ। ਡੀਜੀਪੀ ਗੌਰਵ ਯਾਦਵ ਨੇ […]

ਅੰਮ੍ਰਿਤਸਰ ਵਿਚ 12 ਕਿਲੋ ਹੈਰਇਨ ਫੜੀ
X

Hamdard Tv AdminBy : Hamdard Tv Admin

  |  23 Oct 2023 9:05 AM IST

  • whatsapp
  • Telegram


ਅੰਮ੍ਰਿਤਸਰ, 23 ਅਕਤੂਬਰ, ਨਿਰਮਲ : ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਹੈਰੋਇਨ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ 12 ਕਿਲੋ ਹੈਰੋਇਨ ਬਰਾਮਦ ਹੋਈ ਹੈ। ਡੀਜੀਪੀ ਗੌਰਵ ਯਾਦਵ ਮੁਤਾਬਕ ਇਹ ਖੇਪ ਸਰਹੱਦ ਪਾਰ ਤੋਂ ਡਰੋਨ ਰਾਹੀਂ ਲਿਆਂਦੀ ਗਈ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਦਰਾਮਦ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਫੜੇ ਗਏ ਵਿਅਕਤੀ ਦੇ ਨਸ਼ਾ ਤਸਕਰ ਰਣਜੀਤ ਚੀਤਾ ਨਾਲ ਸਿੱਧੇ ਸਬੰਧ ਹਨ। ਚੀਤਾ ਨੂੰ ਮਈ 2020 ਵਿੱਚ 532 ਕਿਲੋ ਹੈਰੋਇਨ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦਾ ਭਰਾ ਸਰਵਣ ਐਸ ਭੋਲਾ ਹੁਣ ਅਮਰੀਕਾ ਤੋਂ ਇਸ ਨੈਟਵਰਕ ਨੂੰ ਚਲਾ ਰਿਹਾ ਹੈ।

Next Story
ਤਾਜ਼ਾ ਖਬਰਾਂ
Share it