ਮਾਨ ਸਰਕਾਰ ਦੇ ਅੱਜ 2 ਸਾਲ ਹੋਏ ਪੂਰੇ

ਮਾਨ ਸਰਕਾਰ ਦੇ ਅੱਜ 2 ਸਾਲ ਹੋਏ ਪੂਰੇ

ਥੋੜ੍ਹੀ ਦੇਰ ਤੱਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਹੁੰਚਣਗੇ ਮੁੱਖ ਮੰਤਰੀ ਭਗਵੰਤ ਮਾਨ

ਨਤਮਸਤਕ ਹੋਕੇ ਸ਼ੁਕਰਾਨਾ ਅਰਦਾਸ ਕਰਨਗੇ ਮੁੱਖ ਮੰਤਰੀ

16 ਮਾਰਚ 2022 ਨੂੰ ਖਟਕੜ ਕਲਾਂ ਚੁੱਕੀ ਸੀ ਸਹੁੰ

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਦੋ ਸਾਲ ਪਹਿਲਾਂ ਇਥੇ ਹੀ ਸਹੁੰ ਚੁੱਕੀ ਸੀ। ਉਨ੍ਹਾਂ ਕਿਹਾ ਕਿ ਹਾਲੇ ਤਕ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਵਾਲਾ ਦੇਸ਼ ਬਣ ਨਹੀਂ ਸਕਿਆ ਪਰ ਅਸੀ ਲੜਾਈ ਜਾਰੀ ਰੱਖਾਂਗੇ।

Related post

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ  

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ…

– ਲੁਧਿਆਣਾ ਵਿੱਚ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਚੰਡੀਗੜ੍ਹ, 18 ਮਈ, ਨਿਰਮਲ :ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ…
ਪੰਜਾਬ ’ਚ ਗਰਮੀ ਨੇ ਲੋਕਾਂ ਦੇ ਕੱਢੇ ਵੱਟ, ਤਾਪਮਾਨ 46 ਡਿਗਰੀ ਪਾਰ

ਪੰਜਾਬ ’ਚ ਗਰਮੀ ਨੇ ਲੋਕਾਂ ਦੇ ਕੱਢੇ ਵੱਟ, ਤਾਪਮਾਨ…

ਚੰਡੀਗੜ੍ਹ, 18 ਮਈ, ਨਿਰਮਲ : ਪੰਜਾਬ ਨੂੰ ਅੱਜ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਹੀਟ…
ਪੰਜਾਬ ’ਚ ਉਮੀਦਵਾਰਾਂ ਨੇ 20 ਸਾਲ ਦਾ ਰਿਕਾਰਡ ਤੋੜਿਆ

ਪੰਜਾਬ ’ਚ ਉਮੀਦਵਾਰਾਂ ਨੇ 20 ਸਾਲ ਦਾ ਰਿਕਾਰਡ ਤੋੜਿਆ

ਚੰਡੀਗੜ੍ਹ, 17 ਮਈ, ਨਿਰਮਲ : ਪੰਜਾਬ ਵਿਚ ਚੋਣ ਲੜ ਰਹੇ ਉਮੀਦਵਾਰਾਂ ਨੇ 20 ਸਾਲ ਦਾ ਰਿਕਾਰਡ ਤੋੜ ਦਿੱਤਾ।ਲੋਕ ਸਭਾ ਚੋਣਾਂ 2024…