ਕੇਜਰੀਵਾਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਜਾਂਚ ‘ਚ ਹੋਏ ਵੱਡੇ ਖੁਲਾਸੇ

ਕੇਜਰੀਵਾਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਜਾਂਚ ‘ਚ ਹੋਏ ਵੱਡੇ ਖੁਲਾਸੇ

ਨਵੀਂ ਦਿੱਲੀ : ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਈਡੀ ਦੀ ਜਾਂਚ ਵਿੱਚ ਕੇਜਰੀਵਾਲ ਦਾ ਨਾਮ ਮੁਲਜ਼ਮ ਬੀਆਰਐਸ ਐਮਐਲਸੀ ਕੇ ਕਵਿਤਾ ਨਾਲ ਵੀ ਜੁੜਿਆ ਹੈ। ਈਡੀ ਦੇ ਅਨੁਸਾਰ, ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨਵੀਂ ਆਬਕਾਰੀ ਨੀਤੀ ਤੋਂ ਲਾਭ ਲੈਣ ਲਈ ਕੇ. ਕਵਿਤਾ ਨੇ ਆਮ ਆਦਮੀ ਪਾਰਟੀ ਦੇ ਨੇਤਾਵਾਂ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਤਤਕਾਲੀ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਸਾਜ਼ਿਸ਼ ਰਚੀ ਸੀ। ਨਵੀਂ ਆਬਕਾਰੀ ਨੀਤੀ ਤੋਂ ਨਿੱਜੀ ਲਾਭ ਲੈਣ ਦੇ ਬਦਲੇ ‘ਆਪ’ ਆਗੂਆਂ ਨੂੰ 100 ਕਰੋੜ ਰੁਪਏ ਦਿੱਤੇ ਗਏ।

Related post

ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ ਐਲਾਨ, ਜਾਣੋ ਕਾਰਨ

ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ…

ਨਵੀਂ ਦਿੱਲੀ, 16 ਮਈ, ਪਰਦੀਪ ਸਿੰਘ : ਕੋਰੋਨਾ ਕਾਲ ਤੋਂ ਬਾਅਦ ਜਿਵੇਂ ਹੀ ਕਾਰੋਬਾਰ ਦੁਆਰਾ ਸ਼ੁਰੂ ਹੋਏ ਤਾਂ ਨਾਲ ਹੀ ਕਰਮਚਾਰੀਆਂ…
ਅਮਰੀਕਾ ਵੱਲੋਂ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ

ਅਮਰੀਕਾ ਵੱਲੋਂ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ

ਵਾਸ਼ਿੰਗਟਨ, 16 ਮਈ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਇੰਮੀਗ੍ਰੇਸ਼ਨ ਵਿਭਾਗ ਨੇ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਹੈ ਕਿ ਪਿਛਲੇ…
ਪੰਜਾਬੀ ਮੁੰਡੇ-ਕੁੜੀਆਂ ਸਣੇ ਪੀਲ ਪੁਲਿਸ ’ਚ ਭਰਤੀ ਹੋਏ 50 ਨਵੇਂ ਅਫ਼ਸਰ

ਪੰਜਾਬੀ ਮੁੰਡੇ-ਕੁੜੀਆਂ ਸਣੇ ਪੀਲ ਪੁਲਿਸ ’ਚ ਭਰਤੀ ਹੋਏ 50…

ਬਰੈਂਪਟਨ, 16 ਮਈ (ਵਿਸ਼ੇਸ਼ ਪ੍ਰਤੀਨਿਧ) : ਪੀਲ ਰੀਜਨਲ ਪੁਲਿਸ ਵਿਚ 50 ਨਵੇਂ ਅਫਸਰਾਂ ਦਾ ਸਵਾਗਤ ਕਰਦਿਆਂ ਮੇਅਰ ਪੈਟ੍ਰਿਕ ਬ੍ਰਾਊਨ ਕਿਹਾ ਕਿ…