CM Mann ਪਹੁੰਚੇ ਜਲੰਧਰ, ਕੈਬਨਿਟ ਮੰਤਰੀਆਂ ਨਾਲ ਮੀਟਿੰਗ

CM Mann ਪਹੁੰਚੇ ਜਲੰਧਰ, ਕੈਬਨਿਟ ਮੰਤਰੀਆਂ ਨਾਲ ਮੀਟਿੰਗ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੁੱਧਵਾਰ ਨੂੰ ਜਲੰਧਰ ਪਹੁੰਚੇ। ਉਨ੍ਹਾਂ ਲੋਕ ਸਭਾ ਚੋਣਾਂ ਸਬੰਧੀ ਸਥਾਨਕ ਆਗੂਆਂ ਨਾਲ ਮੀਟਿੰਗ ਕੀਤੀ। ਸੀਐਮ ਮਾਨ ਨੇ ਇਹ ਮੀਟਿੰਗ ਸ਼ਹਿਰ ਦੇ ਇੱਕ ਹੋਟਲ ਵਿੱਚ ਕੀਤੀ।

ਮੀਟਿੰਗ ਵਿੱਚ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਸੰਸਦ ਮੈਂਬਰ ਰਿੰਕੂ ਸਮੇਤ ਕਈ ਆਗੂ ਹਾਜ਼ਰ ਹੋਏ। ਹਾਲਾਂਕਿ ਸੀਐਮ ਮਾਨ ਦੀ ਇਸ ਮੁਲਾਕਾਤ ਸਬੰਧੀ ਕੋਈ ਵੀ ਜਾਣਕਾਰੀ ਕਿਤੇ ਵੀ ਸਾਂਝੀ ਨਹੀਂ ਕੀਤੀ ਗਈ। ਇਸ ਮੀਟਿੰਗ ‘ਚ ਜਲੰਧਰ ਸੀਟ ‘ਤੇ ਮੁੜ ਕਬਜ਼ਾ ਕਰਨ ‘ਤੇ ਮੁੱਖ ਚਰਚਾ ਹੋਈ।

Related post

ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ ਗ੍ਰਿਫ਼ਤਾਰ

ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ…

ਅਮਰੀਕਾ ਦੇ ਫਲੋਰੀਡਾ ਸੂਬੇ ‘ਚ ਡੇਢ ਕਰੋੜ ਡਾਲਰ ਦੀ ਧੋਖਾਧੜੀ ਦੇ ਮਾਮਲੇ ‘ਚ ਸ਼ਵੇਤਾ ਪਟੇਲ ਨਾਂ ਦੀ 42 ਸਾਲਾ ਇਕ ਗੁਜਰਾਤੀ…
ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ ਐਲਾਨ, ਜਾਣੋ ਕਾਰਨ

ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ…

ਨਵੀਂ ਦਿੱਲੀ, 16 ਮਈ, ਪਰਦੀਪ ਸਿੰਘ : ਕੋਰੋਨਾ ਕਾਲ ਤੋਂ ਬਾਅਦ ਜਿਵੇਂ ਹੀ ਕਾਰੋਬਾਰ ਦੁਆਰਾ ਸ਼ੁਰੂ ਹੋਏ ਤਾਂ ਨਾਲ ਹੀ ਕਰਮਚਾਰੀਆਂ…
ਅਮਰੀਕਾ ਵੱਲੋਂ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ

ਅਮਰੀਕਾ ਵੱਲੋਂ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ

ਵਾਸ਼ਿੰਗਟਨ, 16 ਮਈ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਇੰਮੀਗ੍ਰੇਸ਼ਨ ਵਿਭਾਗ ਨੇ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਹੈ ਕਿ ਪਿਛਲੇ…