ਪੰਜਾਬ ਵਿੱਚ ਅੱਜ ਧੂਮ-ਧਾਮ ਨਾਲ ਮਨਾਇਆ ਹੋਲਾ ਮੁਹੱਲਾ

ਪੰਜਾਬ ਵਿੱਚ ਅੱਜ ਧੂਮ-ਧਾਮ ਨਾਲ ਮਨਾਇਆ ਹੋਲਾ ਮੁਹੱਲਾ

ਦੇਸ਼-ਵਿਦੇਸ਼ ਤੋਂ ਸੰਗਤਾਂ ਪੁੱਜੀਆਂ
ਨਿਹੰਗ ਸਿੱਘਾਂ ਨੇ ਵਿਖਾਏ ਬਹਾਦਰੀ ਦੇ ਜੌਹਰ
ਰੂਪਨਗਰ : ਪੰਜਾਬ ‘ਚ ਹੋਲੇ ਮੁਹੱਲੇ ਮੌਕੇ ਨਿਹੰਗ ਅਤੇ ਸਿੱਖ ਭਾਈਚਾਰਾ ਵੱਡੀ ਗਿਣਤੀ ‘ਚ ਸ੍ਰੀ ਅਨੰਦਪੁਰ ਸਾਹਿਬ ਪਹੁੰਚਿਆ ਹੈ। ਅੱਜ ਅੰਮ੍ਰਿਤਸਰ ਵਿੱਚ ਵੀ ਨਗਰ ਕੀਰਤਨ ਕੱਢਿਆ ਗਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ ਹੈ। ਤਿੰਨ ਦਿਨ ਚੱਲਣ ਵਾਲਾ ਇਹ ਤਿਉਹਾਰ ਸਿੱਖ ਧਰਮ ਲਈ ਧਾਰਮਿਕ ਨਜ਼ਰੀਏ ਤੋਂ ਬਹੁਤ ਮਹੱਤਵਪੂਰਨ ਹੈ। ਇਸ ਤਿਉਹਾਰ ਰਾਹੀਂ ਏਕਤਾ ਅਤੇ ਬਹਾਦਰੀ ਦਾ ਸੰਦੇਸ਼ ਦਿੱਤਾ ਜਾਂਦਾ ਹੈ।

ਹੋਲਾ ਮੁਹੱਲਾ ਆਮ ਤੌਰ ‘ਤੇ ਹੋਲੀ ਦੇ ਅਗਲੇ ਦਿਨ ਤੋਂ ਸ਼ੁਰੂ ਹੋ ਜਾਂਦਾ ਹੈ। ਇਹ ਤਿਉਹਾਰ ਸਿੱਖਾਂ ਦੇ ਪਵਿੱਤਰ ਅਸਥਾਨ ਤਖ਼ਤ ਸ੍ਰੀ ਕੇਸਰਗੜ੍ਹ ਸਾਹਿਬ ਆਨੰਦਪੁਰ ਵਿਖੇ ਮਨਾਇਆ ਜਾਂਦਾ ਹੈ। ਤਿੰਨ ਦਿਨ ਚੱਲਣ ਵਾਲੇ ਇਸ ਤਿਉਹਾਰ ਨੂੰ ਮਨਾਉਣ ਦੀ ਸ਼ੁਰੂਆਤ ਸਿੱਖ ਕੌਮ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 17ਵੀਂ ਸਦੀ ਵਿੱਚ ਕੀਤੀ ਸੀ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…