ਭਾਜਪਾ ਨੇ ਉਮੀਦਵਾਰਾਂ ਦੀ ਸੱਤਵੀਂ ਸੂਚੀ ਕੀਤੀ ਜਾਰੀ

ਭਾਜਪਾ ਨੇ ਉਮੀਦਵਾਰਾਂ ਦੀ ਸੱਤਵੀਂ ਸੂਚੀ ਕੀਤੀ ਜਾਰੀ

ਨਵੀਂ ਦਿੱਲੀ : ਭਾਜਪਾ ਨੇ ਬੁੱਧਵਾਰ ਨੂੰ 2024 ਦੀਆਂ ਲੋਕ ਸਭਾ ਚੋਣਾਂ ਲਈ ਆਪਣੀ ਸੱਤਵੀਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ ਮਹਾਰਾਸ਼ਟਰ ਦੀ ਅਮਰਾਵਤੀ ਅਤੇ ਕਰਨਾਟਕ ਦੀ ਚਿਤਰਦੁਰਗਾ ਲੋਕ ਸਭਾ ਸੀਟ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਨਵਨੀਤ ਰਾਣਾ ਨੂੰਅਮਰਾਵਤੀ ਸੀਟ ਤੋਂ ਟਿਕਟ ਦਿੱਤੀ ਗਈ ਹੈ ।ਜਦਕਿ ਕਰਨਾਟਕ ਦੀ ਚਿਤਰਦੁਰਗਾ (SC) ਸੀਟ ਤੋਂ ਡੋਵਿੰਦ ਕਰਜੋਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਮੁੰਬਈ ਵਿੱਚ ਜਨਮੇ ਨਵਨੀਤ ਰਾਣਾ ਭਾਜਪਾ ਦੇ ਮਜ਼ਬੂਤ ​​ਨੇਤਾ ਹਨ। ਉਸਨੇ ਅਮਰਾਵਤੀ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ।

ਕਰਨਾਲ ਵਿਧਾਨ ਸਭਾ ਸੀਟ ਤੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਉਮੀਦਵਾਰੀ ਨੂੰ ਫਾਈਨਲ ਕਰ ਲਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ 2024 ਲਈ ਭਾਜਪਾ ਨੇ ਹੁਣ ਤੱਕ 407 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Related post

ਸਿਹਤ ਨੂੰ ਇਕ ਨਹੀਂ ਕਈ ਫਾਇਦੇ ਦਿੰਦਾ ਬੇਲ ਦਾ ਜੂਸ

ਸਿਹਤ ਨੂੰ ਇਕ ਨਹੀਂ ਕਈ ਫਾਇਦੇ ਦਿੰਦਾ ਬੇਲ ਦਾ…

ਚੰਡੀਗੜ੍ਹ, 20 ਮਈ, ਪਰਦੀਪ ਸਿੰਘ: ਗਰਮੀਆਂ ਦੇ ਮੌਸਮ ਵਿੱਚ ਕੜਕਦੀ ਧੁੱਪ ਸਰੀਰ ਵਿਚੋਂ ਊਰਜਾ ਨੂੰ ਖਤਮ ਕਰ ਦਿੰਦੀ ਹੈ। ਖਾਸ ਤੌਰ…
HIV ਪਾਜ਼ੀਟਿਵ ਮਹਿਲਾ ਨੇ 200 ਲੋਕਾਂ ਨਾਲ ਬਣਾਇਆ ਸਬੰਧ, ਹੁਣ ਪੁਲਿਸ ਕਰ ਰਹੀ ਭਾਲ

HIV ਪਾਜ਼ੀਟਿਵ ਮਹਿਲਾ ਨੇ 200 ਲੋਕਾਂ ਨਾਲ ਬਣਾਇਆ ਸਬੰਧ,…

ਅਮਰੀਕਾ, 20 ਮਈ, ਪਰਦੀਪ ਸਿੰਘ: ਅਮਰੀਕਾ ਵਿੱਚ ਸੈਕਸ ਵਰਕਰ ਕਥਿਤ ਤੌਰ ਉੱਤੇ ਐੱਚਆਈਵੀ ਪਾਜ਼ੀਟਿਵ ਹੈ ਜਿਸ ਨੇ 200 ਲੋਕਾਂ ਨਾਲ ਸਰੀਰਕ…
ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਸਜਾਇਆ ਅਲੌਕਿਕ ਨਗਰ ਕੀਰਤਨ

ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਸਜਾਇਆ ਅਲੌਕਿਕ ਨਗਰ ਕੀਰਤਨ

ਟੋਰਾਂਟੋ, 20 ਮਈ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿਚ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਐਤਵਾਰ…