ਸਾਂਸਦ ਸਤਨਾਮ ਸਿੰਘ ਸੰਧੂ ਪਹੁੰਚੇ ਸ੍ਰੀ ਹਰਿਮੰਦਰ ਸਾਹਿਬ

ਸਾਂਸਦ ਸਤਨਾਮ ਸਿੰਘ ਸੰਧੂ ਪਹੁੰਚੇ ਸ੍ਰੀ ਹਰਿਮੰਦਰ ਸਾਹਿਬ

ਅੰਮਿ੍ਤਸਰ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵੀਰਵਾਰ ਨੂੰ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਅੰਮ੍ਰਿਤਸਰ ਪੁੱਜੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਧੰਨਵਾਦ ਪ੍ਰਗਟਾਉਣ ਆਏ ਹਨ ਅਤੇ ਇਸ ਦੌਰਾਨ ਰਾਜਨੀਤੀ ਨਾਲ ਜੁੜੀ ਕੋਈ ਗੱਲ ਨਹੀਂ ਕਰਨਾ ਚਾਹੁੰਦੇ। ਸਤਨਾਮ ਸਿੰਘ ਨੂੰ ਜਨਵਰੀ ਵਿੱਚ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਸੀ।

ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਉਹ ਸ੍ਰੀ ਗੁਰੂ ਰਾਮਦਾਸ ਗੁਰੂ ਮਹਾਰਾਜ ਦੇ ਦਰਬਾਰ ‘ਚ ਮੱਥਾ ਟੇਕਣ ਆਏ ਹਨ | ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਉਹ ਸਿੱਖਿਆ ਦੇ ਖੇਤਰ ਬਾਰੇ ਸੰਸਦ ਵਿੱਚ ਗੱਲ ਕਰ ਸਕਦੇ ਹਨ। ਸਿੱਖਿਆ ਉਸ ਦਾ ਖੇਤਰ ਹੈ ਅਤੇ ਉਹ ਚਾਹੁੰਦਾ ਹੈ ਕਿ ਹਰ ਕਿਸੇ ਨੂੰ ਇਹ ਅਧਿਕਾਰ ਮਿਲੇ।

Related post

ਆਲੀਆ ਭੱਟ ਮੁੜ ਹੋਈ ਡੀਪਫੇਕ ਦੀ ਸ਼ਿਕਾਰ

ਆਲੀਆ ਭੱਟ ਮੁੜ ਹੋਈ ਡੀਪਫੇਕ ਦੀ ਸ਼ਿਕਾਰ

ਮੁੰਬਈ, 8 ਮਈ, ਨਿਰਮਲ : ਡੀਪਫੇਕ ਦੇ ਮਾਮਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਇਸੇ ਤਰ੍ਹਾਂ ਹੁਣ ਆਲੀਆ ਭੱਟ ਦਾ ਨਵਾਂ…
ਪੀਐਮ ਮੋਦੀ ਦੇ ਬਿਆਨ ’ਤੇ ਭੜਕੇ ਸਾਬਕਾ ਸੀਐਮ ਚੰਨੀ

ਪੀਐਮ ਮੋਦੀ ਦੇ ਬਿਆਨ ’ਤੇ ਭੜਕੇ ਸਾਬਕਾ ਸੀਐਮ ਚੰਨੀ

ਚੰਡੀਗੜ੍ਹ, 8 ਮਈ, ਨਿਰਮਲ :ਜੰਮੂ-ਕਸ਼ਮੀਰ ਦੇ ਪੁੰਛ ’ਚ ਹਵਾਈ ਫੌਜ ਦੇ ਕਾਫਲੇ ’ਤੇ ਹੋਏ ਅੱਤਵਾਦੀ ਹਮਲੇ ਦੇ ਮਾਮਲੇ ’ਚ ਪੰਜਾਬ ਦੇ…
ਹਰਿਆਣਾ ਵਿਚ ਬੀਜੇਪੀ ਸਰਕਾਰ ਨੂੰ ਝਟਕਾ

ਹਰਿਆਣਾ ਵਿਚ ਬੀਜੇਪੀ ਸਰਕਾਰ ਨੂੰ ਝਟਕਾ

ਚੰਡੀਗੜ੍ਹ, 8 ਮਈ, ਨਿਰਮਲ : ਹਰਿਆਣਾ ਦੀ ਰਾਜਨੀਤੀ ਵਿਚ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲੀ। ਦਰਅਸਲ, ਹਰਿਆਣਾ ਵਿਚ ਲੋਕ ਸਭਾ ਚੋਣਾਂ ਦੌਰਾਨ…