ਜੰਮੂ-ਕਸ਼ਮੀਰ ‘ਚ ਯਾਤਰੀ ਕੈਬ ਖੱਡ ‘ਚ ਡਿੱਗਣ ਨਾਲ 10 ਲੋਕਾਂ ਦੀ ਮੌਤ

ਜੰਮੂ-ਕਸ਼ਮੀਰ ‘ਚ ਯਾਤਰੀ ਕੈਬ ਖੱਡ ‘ਚ ਡਿੱਗਣ ਨਾਲ 10 ਲੋਕਾਂ ਦੀ ਮੌਤ

ਜੰਮੂ-ਕਸ਼ਮੀਰ ‘ਚ ਵੱਡਾ ਹਾਦਸਾ, ਯਾਤਰੀ ਕੈਬ ਦੇ ਖਾਈ ‘ਚ ਡਿੱਗਣ ਨਾਲ 10 ਲੋਕਾਂ ਦੀ ਮੌਤ ਹੋ ਗਈ

ਜੰਮੂ ਕਸ਼ਮੀਰ : ਅੱਜ ਤੜਕੇ ਖ਼ਬਰ ਆਈ ਹੈ ਕਿ ਜੰਮੂ ਕਸ਼ਮੀਰ ਵਿਚ ਯਾਤਰੀਆਂ ਨੂੰ ਲਿਆ ਰਹੀ ਇਕ ਛੋਟੀ ਕੈਬ ਅਚਾਨਕ ਖੱਡ ਵਿਚ ਡਿੱਗ ਗਈ। ਖ਼ਬਰ ਲਿਖੇ ਜਾਣ ਤਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪ੍ਰਸ਼ਾਸਲ ਵਲੋਂ ਬਚਾਅ ਕਾਰਜ ਜਾਰੀ ਹਨ। ਹੋ ਸਕਦਾ ਹੈ ਮੌਤਾਂ ਦਾ ਅੰਕੜਾ ਵੱਧ ਜਾਵੇ।

ਇਹ ਖ਼ਬਰ ਵੀ ਪੜ੍ਹੋ : CM ਯੋਗੀ ਦੀ ਵੱਡੀ ਮੀਟਿੰਗ, ਯੂਪੀ ‘ਚ ਧਾਰਾ 144 ਲਾਗੂ

ਜਾਣਕਾਰੀ ਮੁਤਾਬਕ ਜੰਮੂ ਤੋਂ ਸ਼੍ਰੀਨਗਰ ਜਾ ਰਹੀ ਇਕ ਯਾਤਰੀ ਕੈਬ ਰਾਮਬਨ ਇਲਾਕੇ ‘ਚ ਹਾਦਸੇ ਦਾ ਸ਼ਿਕਾਰ ਹੋ ਗਈ। ਜੰਮੂ ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਰਾਮਬਨ ਇਲਾਕੇ ‘ਚ ਬੈਟਰੀ ਚਸ਼ਮਾ ਨੇੜੇ ਕੈਬ ਡੂੰਘੀ ਖਾਈ ‘ਚ ਡਿੱਗ ਗਈ। ਪੁਲੀਸ, ਐਸਡੀਆਰਐਫ ਅਤੇ ਸਿਵਲ ਕਿਊਆਰਟੀ ਰਾਮਬਨ ਮੌਕੇ ’ਤੇ ਪਹੁੰਚ ਗਏ ਪਰ ਇਲਾਕੇ ਵਿੱਚ ਡੂੰਘੀ ਖਾਈ, ਹਨੇਰਾ ਅਤੇ ਮੀਂਹ ਕਾਰਨ ਬਚਾਅ ਕਾਰਜ ਸ਼ੁਰੂ ਕਰਨ ਵਿੱਚ ਦਿੱਕਤ ਆ ਰਹੀ ਹੈ।

Related post

ਉਘੇ ਸਮਾਜ ਸੇਵੀ ਗਿਆਨ ਪਾਲ ਸਿੰਘ, ਬਰੈਂਪਟਨ ਸ਼ਿਟੀਜਨ ਐਵਾਰਡ ਨਾਲ ਸਨਮਾਨਿਤ

ਉਘੇ ਸਮਾਜ ਸੇਵੀ ਗਿਆਨ ਪਾਲ ਸਿੰਘ, ਬਰੈਂਪਟਨ ਸ਼ਿਟੀਜਨ ਐਵਾਰਡ…

ਬੀਤੇ ਦਿਨੀਂ ਬਰੈਂਪਟਨ ਸ਼ਹਿਰ ਦੀ ਸਥਾਪਨਾ ਵਰੇ੍ਹਗੰਢ ਮੌਕੇ ਪੰਜਾਬੀ ਭਾਈਚਾਰੇ ਵਿਚ ਜਾਣੇ ਪਹਿਚਾਣੇ ਉਘੇ ਸਮਾਜ ਸੇਵੀ ਗਿਆਨ ਪਾਲ ਸਿੰਘ ਨੂੰ ਬਰੈਂਪਟਨ…
ਹਰਦੀਪ ਸਿੰਘ ਨਿੱਜਰ ਨੂੰ ਗੋਲੀਆਂ ਮਾਰਨ ਵਾਲਿਆਂ ਵਿਚੋਂ ਇਕ ਹੈ ਅਮਨਦੀਪ ਸਿੰਘ!

ਹਰਦੀਪ ਸਿੰਘ ਨਿੱਜਰ ਨੂੰ ਗੋਲੀਆਂ ਮਾਰਨ ਵਾਲਿਆਂ ਵਿਚੋਂ ਇਕ…

ਬਰੈਂਪਟਨ, 13 ਮਈ (ਵਿਸ਼ੇਸ਼ ਪ੍ਰਤੀਨਿਧ) : ਹਰਦੀਪ ਸਿੰਘ ਨਿੱਜਰ ਕਤਲਕਾਂਡ ਦੇ ਚੌਥੇ ਸ਼ੱਕੀ ਅਮਨਦੀਪ ਸਿੰਘ ਅਤੇ ਉਸ ਨਾਲ ਗ੍ਰਿਫ਼ਤਾਰ ਚਾਰ ਪੰਜਾਬੀ…
ਕੈਨੇਡਾ ’ਚ ਜੰਗਲਾਂ ਦੀ ਅੱਗ ਨੇ ਮੁੜ ਖ਼ਤਰਨਾਕ ਰੂਪ ਅਖਤਿਆਰ ਕੀਤਾ

ਕੈਨੇਡਾ ’ਚ ਜੰਗਲਾਂ ਦੀ ਅੱਗ ਨੇ ਮੁੜ ਖ਼ਤਰਨਾਕ ਰੂਪ…

ਵੈਨਕੂਵਰ, 13 ਮਈ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦੇ ਜੰਗਲਾਂ ਦੀ ਅੱਗ ਮੁੜ ਖਤਰਨਾਕ ਰੂਖ ਅਖਤਿਆਰ ਕਰਦੀ ਜਾ ਰਹੀ ਹੈ ਅਤੇ ਬੀ.ਸੀ.…